ਜ਼ਕਰਯਾਹ 14:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਅਤੇ ਯਹੋਵਾਹ ਸਾਰੀ ਧਰਤੀ ਦਾ ਰਾਜਾ ਹੋਵੇਗਾ।+ ਉਸ ਦਿਨ ਸਿਰਫ਼ ਯਹੋਵਾਹ ਦੀ ਹੀ ਭਗਤੀ ਕੀਤੀ ਜਾਵੇਗੀ+ ਅਤੇ ਉਸ ਦਾ ਇੱਕੋ ਨਾਂ ਹੋਵੇਗਾ।+ ਰੋਮੀਆਂ 3:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਜਾਂ ਕੀ ਉਹ ਸਿਰਫ਼ ਯਹੂਦੀਆਂ ਦਾ ਪਰਮੇਸ਼ੁਰ ਹੈ?+ ਕੀ ਉਹ ਦੁਨੀਆਂ ਦੇ ਬਾਕੀ ਲੋਕਾਂ ਦਾ ਵੀ ਪਰਮੇਸ਼ੁਰ ਨਹੀਂ ਹੈ?+ ਹਾਂ, ਉਹ ਦੁਨੀਆਂ ਦੇ ਲੋਕਾਂ ਦਾ ਵੀ ਪਰਮੇਸ਼ੁਰ ਹੈ।+
9 ਅਤੇ ਯਹੋਵਾਹ ਸਾਰੀ ਧਰਤੀ ਦਾ ਰਾਜਾ ਹੋਵੇਗਾ।+ ਉਸ ਦਿਨ ਸਿਰਫ਼ ਯਹੋਵਾਹ ਦੀ ਹੀ ਭਗਤੀ ਕੀਤੀ ਜਾਵੇਗੀ+ ਅਤੇ ਉਸ ਦਾ ਇੱਕੋ ਨਾਂ ਹੋਵੇਗਾ।+
29 ਜਾਂ ਕੀ ਉਹ ਸਿਰਫ਼ ਯਹੂਦੀਆਂ ਦਾ ਪਰਮੇਸ਼ੁਰ ਹੈ?+ ਕੀ ਉਹ ਦੁਨੀਆਂ ਦੇ ਬਾਕੀ ਲੋਕਾਂ ਦਾ ਵੀ ਪਰਮੇਸ਼ੁਰ ਨਹੀਂ ਹੈ?+ ਹਾਂ, ਉਹ ਦੁਨੀਆਂ ਦੇ ਲੋਕਾਂ ਦਾ ਵੀ ਪਰਮੇਸ਼ੁਰ ਹੈ।+