ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 2:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:

      “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ

      ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+

      ਉਹ ਸਾਨੂੰ ਆਪਣੇ ਰਾਹ ਸਿਖਾਵੇਗਾ

      ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”+

      ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾ

      ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।+

  • ਮੀਕਾਹ 4:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:

      “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ

      ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+

      ਉਹ ਸਾਨੂੰ ਆਪਣੇ ਰਾਹ ਸਿਖਾਵੇਗਾ

      ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”

      ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾ

      ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

  • ਜ਼ਕਰਯਾਹ 8:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਯਹੋਵਾਹ ਇਹ ਕਹਿੰਦਾ ਹੈ, ‘ਮੈਂ ਸੀਓਨ ਨੂੰ ਮੁੜਾਂਗਾ+ ਅਤੇ ਯਰੂਸ਼ਲਮ ਵਿਚ ਵੱਸਾਂਗਾ;+ ਯਰੂਸ਼ਲਮ ਸੱਚਾਈ* ਦਾ ਸ਼ਹਿਰ ਕਹਾਵੇਗਾ+ ਅਤੇ ਸੈਨਾਵਾਂ ਦੇ ਯਹੋਵਾਹ ਦਾ ਪਹਾੜ, ਹਾਂ, ਪਵਿੱਤਰ ਪਹਾੜ ਕਹਾਵੇਗਾ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ