ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 35:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਉੱਥੇ ਇਕ ਰਾਜਮਾਰਗ ਹੋਵੇਗਾ,+

      ਹਾਂ, ਇਕ ਰਾਹ ਜੋ ਪਵਿੱਤਰ ਰਾਹ ਕਹਾਉਂਦਾ ਹੈ।

      ਕੋਈ ਵੀ ਅਸ਼ੁੱਧ ਵਿਅਕਤੀ ਉਸ ਉੱਤੇ ਨਹੀਂ ਚੱਲੇਗਾ।+

      ਇਹ ਰਾਹ ਉਸ ਲਈ ਹੈ ਜੋ ਇਸ ਉੱਤੇ ਚੱਲਦਾ ਹੈ;

      ਕੋਈ ਮੂਰਖ ਉਸ ਉੱਤੇ ਪੈਰ ਵੀ ਨਹੀਂ ਰੱਖ ਸਕੇਗਾ।

  • ਯਸਾਯਾਹ 40:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਉਜਾੜ ਵਿਚ ਕੋਈ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ:

      “ਯਹੋਵਾਹ ਦਾ ਰਸਤਾ ਪੱਧਰਾ* ਕਰੋ!+

      ਸਾਡੇ ਪਰਮੇਸ਼ੁਰ ਲਈ ਰੇਗਿਸਤਾਨ ਥਾਣੀਂ ਇਕ ਸਿੱਧਾ ਰਾਜਮਾਰਗ ਬਣਾਓ।+

  • ਯਸਾਯਾਹ 62:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਲੰਘ ਜਾਓ, ਦਰਵਾਜ਼ਿਆਂ ਥਾਣੀਂ ਲੰਘ ਜਾਓ।

      ਲੋਕਾਂ ਲਈ ਰਾਹ ਸਾਫ਼ ਕਰੋ।+

      ਰਾਜਮਾਰਗ ਬਣਾਓ।

      ਇਸ ਵਿੱਚੋਂ ਪੱਥਰ ਹਟਾ ਦਿਓ।+

      ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਖੜ੍ਹਾ ਕਰੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ