ਯਿਰਮਿਯਾਹ 6:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਬੇਈਮਾਨੀ ਦੀ ਕਮਾਈ ਖਾਂਦੇ ਹਨ;+ਨਬੀਆਂ ਤੋਂ ਲੈ ਕੇ ਪੁਜਾਰੀਆਂ ਤਕ ਸਾਰੇ ਧੋਖਾਧੜੀ ਕਰਦੇ ਹਨ।+ ਯਿਰਮਿਯਾਹ 8:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਇਸ ਲਈ ਮੈਂ ਉਨ੍ਹਾਂ ਦੀਆਂ ਪਤਨੀਆਂ ਨੂੰ ਦੂਜੇ ਆਦਮੀਆਂ ਦੇ ਹਵਾਲੇ ਕਰ ਦਿਆਂਗਾ,ਦੂਜਿਆਂ ਨੂੰ ਉਨ੍ਹਾਂ ਦੇ ਖੇਤਾਂ ਦੇ ਮਾਲਕ ਬਣਾਵਾਂਗਾ;+ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਬੇਈਮਾਨੀ ਦੀ ਕਮਾਈ ਖਾਂਦੇ ਹਨ;+ਨਬੀਆਂ ਤੋਂ ਲੈ ਕੇ ਪੁਜਾਰੀਆਂ ਤਕ ਸਾਰੇ ਧੋਖਾਧੜੀ ਕਰਦੇ ਹਨ।+
13 “ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਬੇਈਮਾਨੀ ਦੀ ਕਮਾਈ ਖਾਂਦੇ ਹਨ;+ਨਬੀਆਂ ਤੋਂ ਲੈ ਕੇ ਪੁਜਾਰੀਆਂ ਤਕ ਸਾਰੇ ਧੋਖਾਧੜੀ ਕਰਦੇ ਹਨ।+
10 ਇਸ ਲਈ ਮੈਂ ਉਨ੍ਹਾਂ ਦੀਆਂ ਪਤਨੀਆਂ ਨੂੰ ਦੂਜੇ ਆਦਮੀਆਂ ਦੇ ਹਵਾਲੇ ਕਰ ਦਿਆਂਗਾ,ਦੂਜਿਆਂ ਨੂੰ ਉਨ੍ਹਾਂ ਦੇ ਖੇਤਾਂ ਦੇ ਮਾਲਕ ਬਣਾਵਾਂਗਾ;+ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਬੇਈਮਾਨੀ ਦੀ ਕਮਾਈ ਖਾਂਦੇ ਹਨ;+ਨਬੀਆਂ ਤੋਂ ਲੈ ਕੇ ਪੁਜਾਰੀਆਂ ਤਕ ਸਾਰੇ ਧੋਖਾਧੜੀ ਕਰਦੇ ਹਨ।+