ਜ਼ਬੂਰ 41:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਖ਼ੁਸ਼ ਹੈ ਉਹ ਇਨਸਾਨ ਜਿਹੜਾ ਮਾਮੂਲੀ ਲੋਕਾਂ ਦੀ ਮਦਦ ਕਰਦਾ ਹੈ;+ਯਹੋਵਾਹ ਉਸ ਨੂੰ ਬਿਪਤਾ ਦੇ ਵੇਲੇ ਬਚਾਵੇਗਾ। ਜ਼ਬੂਰ 112:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਨੇ ਖੁੱਲ੍ਹੇ ਦਿਲ ਨਾਲ ਵੰਡਿਆ ਹੈ; ਉਸ ਨੇ ਗ਼ਰੀਬਾਂ ਨੂੰ ਦਿੱਤਾ ਹੈ।+ צ [ਸਾਦੇ] ਉਸ ਦੇ ਸਹੀ ਕੰਮਾਂ ਦਾ ਫਲ ਸਦਾ ਰਹਿੰਦਾ ਹੈ।+ ק [ਕੋਫ਼] ਉਸ ਦੀ ਤਾਕਤ ਦੀ ਸ਼ਾਨ ਵਧਾਈ ਜਾਵੇਗੀ।* ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+ ਕਹਾਉਤਾਂ 22:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਖੁੱਲ੍ਹੇ ਦਿਲ ਵਾਲੇ ਇਨਸਾਨ* ਨੂੰ ਬਰਕਤਾਂ ਮਿਲਣਗੀਆਂਕਿਉਂਕਿ ਉਹ ਗ਼ਰੀਬ ਨਾਲ ਆਪਣਾ ਖਾਣਾ ਸਾਂਝਾ ਕਰਦਾ ਹੈ।+
9 ਉਸ ਨੇ ਖੁੱਲ੍ਹੇ ਦਿਲ ਨਾਲ ਵੰਡਿਆ ਹੈ; ਉਸ ਨੇ ਗ਼ਰੀਬਾਂ ਨੂੰ ਦਿੱਤਾ ਹੈ।+ צ [ਸਾਦੇ] ਉਸ ਦੇ ਸਹੀ ਕੰਮਾਂ ਦਾ ਫਲ ਸਦਾ ਰਹਿੰਦਾ ਹੈ।+ ק [ਕੋਫ਼] ਉਸ ਦੀ ਤਾਕਤ ਦੀ ਸ਼ਾਨ ਵਧਾਈ ਜਾਵੇਗੀ।*
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+