ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 22:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ‘ਪਰ ਤੇਰਾ ਦਿਲ ਅਤੇ ਤੇਰੀਆਂ ਅੱਖਾਂ

      ਬੱਸ ਬੇਈਮਾਨੀ ਦੀ ਕਮਾਈ ਕਰਨ, ਬੇਕਸੂਰ ਦਾ ਖ਼ੂਨ ਵਹਾਉਣ,

      ਧੋਖਾਧੜੀ ਅਤੇ ਲੁੱਟ-ਖਸੁੱਟ ਕਰਨ ʼਤੇ ਲੱਗੀਆਂ ਹੋਈਆਂ ਹਨ।’

  • ਹਿਜ਼ਕੀਏਲ 9:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਫਿਰ ਉਸ ਨੇ ਮੈਨੂੰ ਕਿਹਾ: “ਇਜ਼ਰਾਈਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਘੋਰ ਪਾਪ ਕੀਤੇ ਹਨ।+ ਪੂਰਾ ਦੇਸ਼ ਖ਼ੂਨ-ਖ਼ਰਾਬੇ ਨਾਲ ਭਰਿਆ ਹੋਇਆ ਹੈ+ ਅਤੇ ਸ਼ਹਿਰ ਵਿਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ।+ ਉਹ ਕਹਿੰਦੇ ਹਨ, ‘ਯਹੋਵਾਹ ਨੇ ਦੇਸ਼ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਸਾਨੂੰ ਨਹੀਂ ਦੇਖ ਰਿਹਾ।’+

  • ਮੱਤੀ 23:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਤਾਂਕਿ ਦੁਨੀਆਂ ਵਿਚ ਜਿੰਨੇ ਵੀ ਧਰਮੀ ਬੰਦਿਆਂ ਦਾ ਖ਼ੂਨ ਵਹਾਇਆ ਗਿਆ ਹੈ, ਉਨ੍ਹਾਂ ਸਾਰਿਆਂ ਦਾ ਖ਼ੂਨ ਤੁਹਾਡੇ ਸਿਰ ਲੱਗੇ ਯਾਨੀ ਧਰਮੀ ਹਾਬਲ+ ਤੋਂ ਲੈ ਕੇ ਬਰਕਯਾਹ ਦੇ ਪੁੱਤਰ ਜ਼ਕਰਯਾਹ ਤਕ, ਜਿਸ ਨੂੰ ਤੁਸੀਂ ਪਵਿੱਤਰ ਕਮਰੇ ਅਤੇ ਵੇਦੀ ਦੇ ਵਿਚਕਾਰ ਜਾਨੋਂ ਮਾਰਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ