-
ਹਿਜ਼ਕੀਏਲ 5:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਇਹ ਯਰੂਸ਼ਲਮ ਸ਼ਹਿਰ ਹੈ। ਮੈਂ ਇਸ ਨੂੰ ਕੌਮਾਂ ਦੇ ਵਿਚਕਾਰ ਕਾਇਮ ਕੀਤਾ ਹੈ ਅਤੇ ਹੋਰ ਦੇਸ਼ ਇਸ ਦੇ ਆਲੇ-ਦੁਆਲੇ ਵੱਸੇ ਹੋਏ ਹਨ। 6 ਪਰ ਇਸ ਨੇ ਮੇਰੇ ਹੁਕਮਾਂ ਤੇ ਨਿਯਮਾਂ ਦੇ ਖ਼ਿਲਾਫ਼ ਬਗਾਵਤ ਕੀਤੀ ਹੈ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੇ ਦੇਸ਼ਾਂ ਨਾਲੋਂ ਵੀ ਜ਼ਿਆਦਾ ਬੁਰੇ ਕੰਮ ਕੀਤੇ ਹਨ।+ ਸ਼ਹਿਰ ਦੇ ਲੋਕਾਂ ਨੇ ਮੇਰੇ ਹੁਕਮਾਂ ਨੂੰ ਠੁਕਰਾ ਦਿੱਤਾ ਅਤੇ ਉਹ ਮੇਰੇ ਨਿਯਮਾਂ ʼਤੇ ਨਹੀਂ ਚੱਲੇ।’
-