ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਜ਼ਰਾ 7:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੀ ਮਹਿਮਾ ਹੋਵੇ ਜਿਸ ਨੇ ਰਾਜੇ ਦੇ ਮਨ ਵਿਚ ਇਹ ਗੱਲ ਪਾਈ ਕਿ ਉਹ ਯਰੂਸ਼ਲਮ ਵਿਚ ਯਹੋਵਾਹ ਦੇ ਭਵਨ ਦੀ ਸ਼ਾਨ ਵਧਾਵੇ!+

  • ਨਹਮਯਾਹ 2:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਫਿਰ ਮੈਂ ਰਾਜੇ ਨੂੰ ਕਿਹਾ: “ਜੇ ਰਾਜੇ ਨੂੰ ਚੰਗਾ ਲੱਗੇ, ਤਾਂ ਮੈਨੂੰ ਦਰਿਆ ਪਾਰ ਦੇ ਇਲਾਕੇ*+ ਦੇ ਰਾਜਪਾਲਾਂ ਲਈ ਚਿੱਠੀਆਂ ਦਿੱਤੀਆਂ ਜਾਣ ਤਾਂਕਿ ਉਹ ਮੈਨੂੰ ਆਪਣੇ ਇਲਾਕੇ ਵਿੱਚੋਂ ਸਹੀ-ਸਲਾਮਤ ਲੰਘਣ ਦੇਣ ਅਤੇ ਮੈਂ ਯਹੂਦਾਹ ਪਹੁੰਚ ਜਾਵਾਂ, 8 ਨਾਲੇ ‘ਸ਼ਾਹੀ ਬਗ਼ੀਚੇ’* ਦੇ ਰਾਖੇ ਆਸਾਫ਼ ਲਈ ਇਕ ਚਿੱਠੀ ਦਿੱਤੀ ਜਾਵੇ ਤਾਂਕਿ ਉਹ ਮੈਨੂੰ ‘ਭਵਨ* ਦੇ ਕਿਲੇ’+ ਦੇ ਦਰਵਾਜ਼ਿਆਂ, ਸ਼ਹਿਰ ਦੀਆਂ ਕੰਧਾਂ+ ਅਤੇ ਉਸ ਘਰ ਲਈ ਸ਼ਤੀਰੀਆਂ ਵਾਸਤੇ ਲੱਕੜ ਦੇਵੇ ਜਿੱਥੇ ਮੈਂ ਜਾਵਾਂਗਾ।” ਇਸ ਲਈ ਰਾਜੇ ਨੇ ਮੈਨੂੰ ਚਿੱਠੀਆਂ ਦੇ ਦਿੱਤੀਆਂ+ ਕਿਉਂਕਿ ਮੇਰੇ ਪਰਮੇਸ਼ੁਰ ਦਾ ਮਿਹਰ ਭਰਿਆ ਹੱਥ ਮੇਰੇ ਉੱਤੇ ਸੀ।+

  • ਯਸਾਯਾਹ 49:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਰਾਜੇ ਤੇਰੀ ਦੇਖ-ਭਾਲ ਕਰਨਗੇ+

      ਅਤੇ ਰਾਜਕੁਮਾਰੀਆਂ ਤੇਰੀਆਂ ਦਾਈਆਂ ਹੋਣਗੀਆਂ।

      ਉਹ ਤੇਰੇ ਅੱਗੇ ਗੋਡਿਆਂ ਭਾਰ ਬੈਠ ਕੇ ਜ਼ਮੀਨ ਤਕ ਸਿਰ ਨਿਵਾਉਣਗੇ,+

      ਉਹ ਤੇਰੇ ਪੈਰਾਂ ਦੀ ਧੂੜ ਚੱਟਣਗੇ,+

      ਫਿਰ ਤੈਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ;

      ਮੇਰੇ ʼਤੇ ਆਸ ਲਾਉਣ ਵਾਲਿਆਂ ਨੂੰ ਸ਼ਰਮਿੰਦਾ ਨਹੀਂ ਕੀਤਾ ਜਾਵੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ