ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 36:20, 21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਉਹ ਤਲਵਾਰ ਤੋਂ ਬਚੇ ਹੋਇਆਂ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ+ ਅਤੇ ਉਹ ਉਸ ਦੇ ਤੇ ਉਸ ਦੇ ਪੁੱਤਰਾਂ ਦੇ ਦਾਸ ਬਣ ਗਏ+ ਜਦ ਤਕ ਫਾਰਸ* ਨੇ ਰਾਜ ਕਰਨਾ ਸ਼ੁਰੂ ਨਹੀਂ ਕੀਤਾ+ 21 ਤਾਂਕਿ ਯਿਰਮਿਯਾਹ ਰਾਹੀਂ ਕਿਹਾ ਯਹੋਵਾਹ ਦਾ ਬਚਨ ਪੂਰਾ ਹੋਵੇ+ ਅਤੇ ਦੇਸ਼ ਆਪਣੇ ਸਬਤਾਂ ਦਾ ਹਿਸਾਬ ਚੁਕਾ ਨਾ ਦੇਵੇ।+ ਵਿਰਾਨੀ ਦੇ ਸਾਰੇ ਦਿਨ ਪੂਰਾ ਦੇਸ਼ ਸਬਤ ਮਨਾਉਂਦਾ ਰਿਹਾ ਜਦ ਤਕ 70 ਸਾਲ ਪੂਰੇ ਨਾ ਹੋ ਗਏ।+

  • ਯਸਾਯਾਹ 49:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰ ਸੀਓਨ ਕਹਿੰਦੀ ਰਹੀ:

      “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ,+ ਯਹੋਵਾਹ ਮੈਨੂੰ ਭੁੱਲ ਗਿਆ ਹੈ।”+

  • ਯਿਰਮਿਯਾਹ 30:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 “ਭਾਵੇਂ ਉਹ ਕਹਿੰਦੇ ਹਨ ਕਿ ਤੈਨੂੰ ਠੁਕਰਾਇਆ ਗਿਆ ਹੈ

      ਅਤੇ ‘ਸੀਓਨ ਦੀ ਕੋਈ ਪਰਵਾਹ ਨਹੀਂ ਕਰਦਾ,’”+

      ਯਹੋਵਾਹ ਕਹਿੰਦਾ ਹੈ, “ਪਰ ਮੈਂ ਤੇਰੀ ਸਿਹਤ ਠੀਕ ਕਰਾਂਗਾ ਅਤੇ ਤੇਰੇ ਜ਼ਖ਼ਮ ਭਰਾਂਗਾ।”+

  • ਵਿਰਲਾਪ 1:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਸੀਓਨ ਨੂੰ ਜਾਂਦੇ ਸਾਰੇ ਰਾਹ ਮਾਤਮ ਮਨਾ ਰਹੇ ਹਨ ਕਿਉਂਕਿ ਕੋਈ ਤਿਉਹਾਰ ਮਨਾਉਣ ਨਹੀਂ ਆ ਰਿਹਾ।+

      ਉਸ ਦੇ ਸਾਰੇ ਦਰਵਾਜ਼ਿਆਂ ʼਤੇ ਵੀਰਾਨੀ ਛਾ ਗਈ ਹੈ;+ ਉਸ ਦੇ ਪੁਜਾਰੀ ਹਉਕੇ ਭਰਦੇ ਹਨ।

      ਉਸ ਦੀਆਂ ਕੁਆਰੀਆਂ ਸੋਗ ਮਨਾ ਰਹੀਆਂ ਹਨ ਅਤੇ ਉਹ ਦੁੱਖ ਨਾਲ ਤੜਫ ਰਹੀ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ