ਜ਼ਬੂਰ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼? ਜ਼ਬੂਰ 84:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯਹੋਵਾਹ ਪਰਮੇਸ਼ੁਰ ਸਾਡਾ ਸੂਰਜ+ ਅਤੇ ਸਾਡੀ ਢਾਲ ਹੈ;+ਉਹ ਸਾਡੇ ʼਤੇ ਮਿਹਰ ਕਰਦਾ ਹੈ ਅਤੇ ਸਾਨੂੰ ਇੱਜ਼ਤ-ਮਾਣ ਬਖ਼ਸ਼ਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਕੋਈ ਵੀ ਚੰਗੀ ਚੀਜ਼ ਦੇਣ ਤੋਂ ਪਿੱਛੇ ਨਹੀਂ ਹਟੇਗਾਜੋ ਵਫ਼ਾਦਾਰੀ* ਦੇ ਰਾਹ ʼਤੇ ਚੱਲਦੇ ਹਨ।+
27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼?
11 ਯਹੋਵਾਹ ਪਰਮੇਸ਼ੁਰ ਸਾਡਾ ਸੂਰਜ+ ਅਤੇ ਸਾਡੀ ਢਾਲ ਹੈ;+ਉਹ ਸਾਡੇ ʼਤੇ ਮਿਹਰ ਕਰਦਾ ਹੈ ਅਤੇ ਸਾਨੂੰ ਇੱਜ਼ਤ-ਮਾਣ ਬਖ਼ਸ਼ਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਕੋਈ ਵੀ ਚੰਗੀ ਚੀਜ਼ ਦੇਣ ਤੋਂ ਪਿੱਛੇ ਨਹੀਂ ਹਟੇਗਾਜੋ ਵਫ਼ਾਦਾਰੀ* ਦੇ ਰਾਹ ʼਤੇ ਚੱਲਦੇ ਹਨ।+