ਯਸਾਯਾਹ 55:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੇਰੇ ਕੋਲ ਆਓ ਤੇ ਮੇਰੀ ਗੱਲ ਕੰਨ ਲਾ ਕੇ ਸੁਣੋ।+ ਸੁਣੋ ਤੇ ਤੁਸੀਂ ਜੀਉਂਦੇ ਰਹੋਗੇ,ਦਾਊਦ ਨਾਲ ਅਟੱਲ ਪਿਆਰ ਦੇ ਕੀਤੇ ਭਰੋਸੇਯੋਗ ਵਾਅਦੇ ਅਨੁਸਾਰਮੈਂ ਖ਼ੁਸ਼ੀ-ਖ਼ੁਸ਼ੀ ਤੁਹਾਡੇ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ।+ ਯਿਰਮਿਯਾਹ 32:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਨਾਲੇ ਮੈਂ ਉਨ੍ਹਾਂ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ+ ਕਿ ਮੈਂ ਉਨ੍ਹਾਂ ਦਾ ਭਲਾ ਕਰਨ ਤੋਂ ਪਿੱਛੇ ਨਹੀਂ ਹਟਾਂਗਾ।+ ਮੈਂ ਉਨ੍ਹਾਂ ਦੇ ਦਿਲਾਂ ਵਿਚ ਆਪਣਾ ਡਰ ਬਿਠਾਵਾਂਗਾ ਤਾਂਕਿ ਉਹ ਮੇਰੇ ਤੋਂ ਕਦੇ ਵੀ ਮੂੰਹ ਨਾ ਮੋੜਨ।+
3 ਮੇਰੇ ਕੋਲ ਆਓ ਤੇ ਮੇਰੀ ਗੱਲ ਕੰਨ ਲਾ ਕੇ ਸੁਣੋ।+ ਸੁਣੋ ਤੇ ਤੁਸੀਂ ਜੀਉਂਦੇ ਰਹੋਗੇ,ਦਾਊਦ ਨਾਲ ਅਟੱਲ ਪਿਆਰ ਦੇ ਕੀਤੇ ਭਰੋਸੇਯੋਗ ਵਾਅਦੇ ਅਨੁਸਾਰਮੈਂ ਖ਼ੁਸ਼ੀ-ਖ਼ੁਸ਼ੀ ਤੁਹਾਡੇ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ।+
40 ਨਾਲੇ ਮੈਂ ਉਨ੍ਹਾਂ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ+ ਕਿ ਮੈਂ ਉਨ੍ਹਾਂ ਦਾ ਭਲਾ ਕਰਨ ਤੋਂ ਪਿੱਛੇ ਨਹੀਂ ਹਟਾਂਗਾ।+ ਮੈਂ ਉਨ੍ਹਾਂ ਦੇ ਦਿਲਾਂ ਵਿਚ ਆਪਣਾ ਡਰ ਬਿਠਾਵਾਂਗਾ ਤਾਂਕਿ ਉਹ ਮੇਰੇ ਤੋਂ ਕਦੇ ਵੀ ਮੂੰਹ ਨਾ ਮੋੜਨ।+