21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ,+
ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।+
22 ਉਹ ਇਸ ਲਈ ਨਹੀਂ ਬਣਾਉਣਗੇ ਕਿ ਕੋਈ ਦੂਜਾ ਵੱਸੇ,
ਨਾ ਇਸ ਲਈ ਲਾਉਣਗੇ ਕਿ ਕੋਈ ਦੂਜਾ ਖਾਵੇ
ਕਿਉਂਕਿ ਮੇਰੀ ਪਰਜਾ ਦੇ ਦਿਨ ਰੁੱਖ ਦੇ ਦਿਨਾਂ ਵਰਗੇ ਹੋਣਗੇ+
ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮ ਦਾ ਪੂਰਾ ਮਜ਼ਾ ਲੈਣਗੇ।