ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 37:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਬਿਪਤਾ ਵੇਲੇ ਉਨ੍ਹਾਂ ਨੂੰ ਸ਼ਰਮਿੰਦਾ ਨਹੀਂ ਕੀਤਾ ਜਾਵੇਗਾ;

      ਕਾਲ਼ ਵੇਲੇ ਉਨ੍ਹਾਂ ਕੋਲ ਖਾਣ ਲਈ ਬਹੁਤ ਭੋਜਨ ਹੋਵੇਗਾ।

  • ਜ਼ਬੂਰ 37:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਮੈਂ ਪਹਿਲਾਂ ਜਵਾਨ ਸੀ, ਹੁਣ ਬੁੱਢਾ ਹੋ ਗਿਆ ਹਾਂ,

      ਪਰ ਮੈਂ ਨਾ ਤਾਂ ਕਦੇ ਧਰਮੀ ਨੂੰ ਤਿਆਗਿਆ ਹੋਇਆ+

      ਅਤੇ ਨਾ ਹੀ ਉਸ ਦੇ ਬੱਚਿਆਂ ਨੂੰ ਰੋਟੀ* ਲਈ ਹੱਥ ਫੈਲਾਉਂਦੇ ਦੇਖਿਆ ਹੈ।+

  • ਆਮੋਸ 8:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ‘ਦੇਖੋ! ਉਹ ਦਿਨ ਆ ਰਹੇ ਹਨ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਐਲਾਨ ਕਰਦਾ ਹੈ,

      ‘ਜਦੋਂ ਮੈਂ ਦੇਸ਼ ਵਿਚ ਕਾਲ਼ ਪਾਵਾਂਗਾ,

      ਇਹ ਰੋਟੀ ਅਤੇ ਪਾਣੀ ਦਾ ਨਹੀਂ,

      ਸਗੋਂ ਯਹੋਵਾਹ ਦੇ ਬਚਨ ਸੁਣਨ ਦਾ ਹੋਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ