ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 15:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਜ਼ਰਾਈਲ ਦੇ ਰਾਜੇ ਪਕਾਹ ਦੇ ਦਿਨਾਂ ਵਿਚ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ+ ਨੇ ਹਮਲਾ ਕਰ ਕੇ ਈਯੋਨ, ਆਬੇਲ-ਬੈਤ-ਮਾਕਾਹ,+ ਯਾਨੋਆਹ, ਕੇਦਸ਼,+ ਹਾਸੋਰ, ਗਿਲਆਦ+ ਅਤੇ ਗਲੀਲ, ਹਾਂ, ਸਾਰੇ ਨਫ਼ਤਾਲੀ ਦੇਸ਼ ਉੱਤੇ ਕਬਜ਼ਾ ਕਰ ਲਿਆ+ ਅਤੇ ਉੱਥੇ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ ਅੱਸ਼ੂਰ ਲੈ ਗਿਆ।+

  • 2 ਰਾਜਿਆਂ 16:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਫਿਰ ਆਹਾਜ਼ ਨੂੰ ਯਹੋਵਾਹ ਦੇ ਭਵਨ ਅਤੇ ਰਾਜੇ ਦੇ ਮਹਿਲ ਦੇ ਖ਼ਜ਼ਾਨਿਆਂ ਵਿੱਚੋਂ ਜਿੰਨਾ ਸੋਨਾ-ਚਾਂਦੀ ਮਿਲਿਆ, ਉਹ ਉਸ ਨੇ ਅੱਸ਼ੂਰ ਦੇ ਰਾਜੇ ਨੂੰ ਰਿਸ਼ਵਤ ਵਜੋਂ ਭੇਜ ਦਿੱਤਾ।+ 9 ਅੱਸ਼ੂਰ ਦੇ ਰਾਜੇ ਨੇ ਉਸ ਦੀ ਬੇਨਤੀ ਸੁਣ ਲਈ। ਉਹ ਦਮਿਸਕ ਗਿਆ ਤੇ ਇਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ ਕੀਰ ਲੈ ਗਿਆ+ ਤੇ ਰਸੀਨ ਨੂੰ ਮਾਰ ਸੁੱਟਿਆ।+

  • 2 ਰਾਜਿਆਂ 17:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਹੋਸ਼ੇਆ ਦੇ ਰਾਜ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜੇ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ।+ ਫਿਰ ਉਹ ਇਜ਼ਰਾਈਲ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ+ ਅੱਸ਼ੂਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ+ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+

  • ਯਸਾਯਾਹ 7:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਜਦ ਤਕ ਮੁੰਡਾ ਬੁਰਾਈ ਨੂੰ ਠੁਕਰਾਉਣਾ ਤੇ ਭਲਾਈ ਨੂੰ ਚੁਣਨਾ ਸਿੱਖੇਗਾ, ਉਸ ਤੋਂ ਪਹਿਲਾਂ ਹੀ ਉਹ ਦੇਸ਼, ਜਿਸ ਦੇ ਦੋ ਰਾਜਿਆਂ ਤੋਂ ਤੂੰ ਡਰਦਾ ਹੈਂ, ਪੂਰੀ ਤਰ੍ਹਾਂ ਵੀਰਾਨ ਹੋ ਚੁੱਕਾ ਹੋਵੇਗਾ।+

  • ਯਸਾਯਾਹ 17:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਦਮਿਸਕ ਖ਼ਿਲਾਫ਼ ਇਕ ਗੰਭੀਰ ਸੰਦੇਸ਼:+

      “ਦੇਖੋ! ਦਮਿਸਕ ਇਕ ਸ਼ਹਿਰ ਨਹੀਂ ਰਹੇਗਾ

      ਅਤੇ ਇਹ ਮਲਬੇ ਦਾ ਢੇਰ ਬਣ ਜਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ