ਲੂਕਾ 1:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਦੂਤ ਨੇ ਉਸ ਨੂੰ ਜਵਾਬ ਦਿੱਤਾ: “ਪਵਿੱਤਰ ਸ਼ਕਤੀ ਤੇਰੇ ਉੱਤੇ ਆਵੇਗੀ+ ਅਤੇ ਅੱਤ ਮਹਾਨ ਦੀ ਤਾਕਤ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਪੈਦਾ ਹੋਣ ਵਾਲਾ ਬੱਚਾ ਪਵਿੱਤਰ ਹੋਵੇਗਾ+ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।+ ਲੂਕਾ 2:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਕਿਉਂਕਿ ਅੱਜ ਦਾਊਦ ਦੇ ਸ਼ਹਿਰ+ ਵਿਚ ਤੁਹਾਡੇ ਲਈ ਇਕ ਮੁਕਤੀਦਾਤਾ ਪੈਦਾ ਹੋਇਆ ਹੈ,+ ਉਹੀ ਮਸੀਹ ਤੇ ਪ੍ਰਭੂ ਹੈ।+
35 ਦੂਤ ਨੇ ਉਸ ਨੂੰ ਜਵਾਬ ਦਿੱਤਾ: “ਪਵਿੱਤਰ ਸ਼ਕਤੀ ਤੇਰੇ ਉੱਤੇ ਆਵੇਗੀ+ ਅਤੇ ਅੱਤ ਮਹਾਨ ਦੀ ਤਾਕਤ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਪੈਦਾ ਹੋਣ ਵਾਲਾ ਬੱਚਾ ਪਵਿੱਤਰ ਹੋਵੇਗਾ+ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।+