-
ਹੋਸ਼ੇਆ 1:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਜ਼ਰਾਈਲ ਦੇ ਲੋਕਾਂ* ਦੀ ਗਿਣਤੀ ਸਮੁੰਦਰ ਦੀ ਰੇਤ ਦੇ ਕਿਣਕਿਆਂ ਜਿੰਨੀ ਹੋਵੇਗੀ ਜਿਸ ਨੂੰ ਤੋਲਿਆ ਜਾਂ ਗਿਣਿਆ ਨਹੀਂ ਜਾ ਸਕਦਾ।+ ਉਸ ਜਗ੍ਹਾ ਜਿੱਥੇ ਮੈਂ ਉਨ੍ਹਾਂ ਨੂੰ ਕਿਹਾ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ,’+ ਉੱਥੇ ਮੈਂ ਉਨ੍ਹਾਂ ਨੂੰ ਕਹਾਂਗਾ, ‘ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।’+ 11 ਯਹੂਦਾਹ ਤੇ ਇਜ਼ਰਾਈਲ ਦੇ ਲੋਕ ਏਕਤਾ ਦੇ ਬੰਧਨ ਵਿਚ ਬੰਨ੍ਹੇ ਜਾਣਗੇ+ ਅਤੇ ਉਹ ਆਪਣੇ ਲਈ ਇਕ ਮੁਖੀ ਚੁਣਨਗੇ ਅਤੇ ਦੇਸ਼ ਤੋਂ ਚਲੇ ਜਾਣਗੇ। ਉਹ ਦਿਨ ਯਿਜ਼ਰਾਏਲ ਲਈ ਖ਼ਾਸ ਹੋਵੇਗਾ।+
-