ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 51:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਯਹੋਵਾਹ ਸੀਓਨ ਨੂੰ ਦਿਲਾਸਾ ਦੇਵੇਗਾ।+

      ਉਹ ਉਸ ਦੇ ਸਾਰੇ ਖੰਡਰਾਂ ਨੂੰ ਤਸੱਲੀ ਦੇਵੇਗਾ,+

      ਉਹ ਉਸ ਦੇ ਉਜਾੜ ਨੂੰ ਅਦਨ ਵਰਗਾ+

      ਅਤੇ ਉਸ ਦੇ ਰੇਗਿਸਤਾਨ ਨੂੰ ਯਹੋਵਾਹ ਦੇ ਬਾਗ਼ ਵਰਗਾ ਬਣਾ ਦੇਵੇਗਾ।+

      ਉਸ ਵਿਚ ਖ਼ੁਸ਼ੀਆਂ ਅਤੇ ਆਨੰਦ ਹੋਵੇਗਾ,

      ਧੰਨਵਾਦ ਕੀਤਾ ਜਾਵੇਗਾ ਅਤੇ ਸੁਰੀਲਾ ਗੀਤ ਗਾਇਆ ਜਾਵੇਗਾ।+

  • ਯਸਾਯਾਹ 56:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਉਨ੍ਹਾਂ ਨੂੰ ਵੀ ਮੈਂ ਆਪਣੇ ਪਵਿੱਤਰ ਪਹਾੜ ʼਤੇ ਲਿਆਵਾਂਗਾ+

      ਅਤੇ ਆਪਣੇ ਪ੍ਰਾਰਥਨਾ ਦੇ ਘਰ ਵਿਚ ਉਨ੍ਹਾਂ ਨੂੰ ਖ਼ੁਸ਼ੀਆਂ ਦਿਆਂਗਾ।

      ਉਨ੍ਹਾਂ ਦੀਆਂ ਹੋਮ-ਬਲ਼ੀਆਂ ਅਤੇ ਉਨ੍ਹਾਂ ਦੇ ਬਲੀਦਾਨ ਮੇਰੀ ਵੇਦੀ ʼਤੇ ਕਬੂਲ ਹੋਣਗੇ।

      ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”+

  • ਯਸਾਯਾਹ 65:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਬਘਿਆੜ ਅਤੇ ਲੇਲਾ ਇਕੱਠੇ ਚਰਨਗੇ,

      ਸ਼ੇਰ ਬਲਦ ਵਾਂਗ ਘਾਹ-ਫੂਸ ਖਾਏਗਾ+

      ਅਤੇ ਸੱਪ ਦੀ ਰੋਟੀ ਮਿੱਟੀ ਹੋਵੇਗੀ।

      ਮੇਰੇ ਸਾਰੇ ਪਵਿੱਤਰ ਪਹਾੜ ਉੱਤੇ ਉਹ ਨਾ ਕੋਈ ਨੁਕਸਾਨ ਕਰਨਗੇ ਤੇ ਨਾ ਹੀ ਕੋਈ ਤਬਾਹੀ ਮਚਾਉਣਗੇ,”+ ਯਹੋਵਾਹ ਕਹਿੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ