1 ਇਤਿਹਾਸ 16:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਯਹੋਵਾਹ ਦਾ ਧੰਨਵਾਦ ਕਰੋ+ ਅਤੇ ਉਸ ਦਾ ਨਾਂ ਲੈ ਕੇ ਪੁਕਾਰੋ,ਦੇਸ਼-ਦੇਸ਼ ਦੇ ਲੋਕਾਂ ਵਿਚ ਉਸ ਦੇ ਕੰਮਾਂ ਦਾ ਐਲਾਨ ਕਰੋ!+ ਜ਼ਬੂਰ 105:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 105 ਯਹੋਵਾਹ ਦਾ ਧੰਨਵਾਦ ਕਰੋ+ ਅਤੇ ਉਸ ਦਾ ਨਾਂ ਲੈ ਕੇ ਪੁਕਾਰੋ,ਦੇਸ਼-ਦੇਸ਼ ਦੇ ਲੋਕਾਂ ਵਿਚ ਉਸ ਦੇ ਕੰਮਾਂ ਦਾ ਐਲਾਨ ਕਰੋ!+ 2 ਉਸ ਲਈ ਗੀਤ ਗਾਓ ਅਤੇ ਉਸ ਦਾ ਗੁਣਗਾਨ ਕਰੋ*ਅਤੇ ਉਸ ਦੇ ਸਾਰੇ ਹੈਰਾਨੀਜਨਕ ਕੰਮਾਂ ʼਤੇ ਸੋਚ-ਵਿਚਾਰ ਕਰੋ।*+
105 ਯਹੋਵਾਹ ਦਾ ਧੰਨਵਾਦ ਕਰੋ+ ਅਤੇ ਉਸ ਦਾ ਨਾਂ ਲੈ ਕੇ ਪੁਕਾਰੋ,ਦੇਸ਼-ਦੇਸ਼ ਦੇ ਲੋਕਾਂ ਵਿਚ ਉਸ ਦੇ ਕੰਮਾਂ ਦਾ ਐਲਾਨ ਕਰੋ!+ 2 ਉਸ ਲਈ ਗੀਤ ਗਾਓ ਅਤੇ ਉਸ ਦਾ ਗੁਣਗਾਨ ਕਰੋ*ਅਤੇ ਉਸ ਦੇ ਸਾਰੇ ਹੈਰਾਨੀਜਨਕ ਕੰਮਾਂ ʼਤੇ ਸੋਚ-ਵਿਚਾਰ ਕਰੋ।*+