ਯਸਾਯਾਹ 13:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਨ੍ਹਾਂ ਦੇ ਤੀਰ ਨੌਜਵਾਨਾਂ ਦੇ ਟੋਟੇ-ਟੋਟੇ ਕਰ ਦੇਣਗੇ;+ਉਹ ਢਿੱਡ ਦੇ ਫਲ ʼਤੇ ਕੋਈ ਤਰਸ ਨਹੀਂ ਖਾਣਗੇ,ਨਾ ਹੀ ਬੱਚਿਆਂ ʼਤੇ ਰਹਿਮ ਕਰਨਗੇ। ਯਿਰਮਿਯਾਹ 50:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਦੇ ਗੁੱਸੇ ਕਰਕੇ ਇਹ ਸ਼ਹਿਰ ਦੁਬਾਰਾ ਨਹੀਂ ਵਸਾਇਆ ਜਾਵੇਗਾ;+ਉਹ ਪੂਰੀ ਤਰ੍ਹਾਂ ਵੀਰਾਨ ਹੋ ਜਾਵੇਗਾ।+ ਬਾਬਲ ਕੋਲੋਂ ਲੰਘਣ ਵਾਲਾ ਹਰ ਕੋਈ ਡਰ ਦੇ ਮਾਰੇ ਦੇਖਦਾ ਰਹਿ ਜਾਵੇਗਾਅਤੇ ਉਸ ਉੱਤੇ ਆਈਆਂ ਸਾਰੀਆਂ ਆਫ਼ਤਾਂ ਦੇਖ ਕੇ ਸੀਟੀ ਵਜਾਏਗਾ।*+
18 ਉਨ੍ਹਾਂ ਦੇ ਤੀਰ ਨੌਜਵਾਨਾਂ ਦੇ ਟੋਟੇ-ਟੋਟੇ ਕਰ ਦੇਣਗੇ;+ਉਹ ਢਿੱਡ ਦੇ ਫਲ ʼਤੇ ਕੋਈ ਤਰਸ ਨਹੀਂ ਖਾਣਗੇ,ਨਾ ਹੀ ਬੱਚਿਆਂ ʼਤੇ ਰਹਿਮ ਕਰਨਗੇ।
13 ਯਹੋਵਾਹ ਦੇ ਗੁੱਸੇ ਕਰਕੇ ਇਹ ਸ਼ਹਿਰ ਦੁਬਾਰਾ ਨਹੀਂ ਵਸਾਇਆ ਜਾਵੇਗਾ;+ਉਹ ਪੂਰੀ ਤਰ੍ਹਾਂ ਵੀਰਾਨ ਹੋ ਜਾਵੇਗਾ।+ ਬਾਬਲ ਕੋਲੋਂ ਲੰਘਣ ਵਾਲਾ ਹਰ ਕੋਈ ਡਰ ਦੇ ਮਾਰੇ ਦੇਖਦਾ ਰਹਿ ਜਾਵੇਗਾਅਤੇ ਉਸ ਉੱਤੇ ਆਈਆਂ ਸਾਰੀਆਂ ਆਫ਼ਤਾਂ ਦੇਖ ਕੇ ਸੀਟੀ ਵਜਾਏਗਾ।*+