ਜ਼ਬੂਰ 126:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਸਮੇਂ ਅਸੀਂ ਖਿੜਖਿੜਾ ਕੇ ਹੱਸਣ ਲੱਗੇਅਤੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰਨ ਲੱਗੇ।+ ਉਸ ਵੇਲੇ ਕੌਮਾਂ ਦੇ ਲੋਕ ਇਕ-ਦੂਜੇ ਨੂੰ ਕਹਿਣ ਲੱਗੇ: “ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ।”+ ਯਸਾਯਾਹ 49:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹੇ ਆਕਾਸ਼ੋ, ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ, ਹੇ ਧਰਤੀ, ਖ਼ੁਸ਼ੀਆਂ ਮਨਾ!+ ਪਹਾੜ ਖ਼ੁਸ਼ੀ ਨਾਲ ਜੈਕਾਰੇ ਲਾਉਣ+ਕਿਉਂਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿਲਾਸਾ ਦਿੱਤਾ ਹੈ+ਅਤੇ ਉਹ ਆਪਣੇ ਦੁਖੀ ਲੋਕਾਂ ʼਤੇ ਰਹਿਮ ਕਰਦਾ ਹੈ।+ ਯਿਰਮਿਯਾਹ 51:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਆਕਾਸ਼ ਅਤੇ ਧਰਤੀ ਅਤੇ ਇਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂਬਾਬਲ ਖ਼ਿਲਾਫ਼ ਜਿੱਤ ਦੇ ਨਾਅਰੇ ਲਾਉਣਗੀਆਂ+ਕਿਉਂਕਿ ਉੱਤਰ ਤੋਂ ਉਸ ਨੂੰ ਨਾਸ਼ ਕਰਨ ਵਾਲੇ ਆਉਣਗੇ,”+ ਯਹੋਵਾਹ ਕਹਿੰਦਾ ਹੈ। ਪ੍ਰਕਾਸ਼ ਦੀ ਕਿਤਾਬ 18:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਹੇ ਸਵਰਗ ਵਿਚ ਰਹਿਣ ਵਾਲਿਓ, ਨਾਲੇ ਪਵਿੱਤਰ ਸੇਵਕੋ,+ ਰਸੂਲੋ ਤੇ ਨਬੀਓ, ਇਸ ਦੀ ਤਬਾਹੀ ʼਤੇ ਖ਼ੁਸ਼ੀਆਂ ਮਨਾਓ+ ਕਿਉਂਕਿ ਪਰਮੇਸ਼ੁਰ ਨੇ ਇਸ ਨੂੰ ਸਜ਼ਾ ਦੇ ਕੇ ਤੁਹਾਡਾ ਬਦਲਾ ਲਿਆ ਹੈ!”+
2 ਉਸ ਸਮੇਂ ਅਸੀਂ ਖਿੜਖਿੜਾ ਕੇ ਹੱਸਣ ਲੱਗੇਅਤੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰਨ ਲੱਗੇ।+ ਉਸ ਵੇਲੇ ਕੌਮਾਂ ਦੇ ਲੋਕ ਇਕ-ਦੂਜੇ ਨੂੰ ਕਹਿਣ ਲੱਗੇ: “ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ।”+
13 ਹੇ ਆਕਾਸ਼ੋ, ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ, ਹੇ ਧਰਤੀ, ਖ਼ੁਸ਼ੀਆਂ ਮਨਾ!+ ਪਹਾੜ ਖ਼ੁਸ਼ੀ ਨਾਲ ਜੈਕਾਰੇ ਲਾਉਣ+ਕਿਉਂਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿਲਾਸਾ ਦਿੱਤਾ ਹੈ+ਅਤੇ ਉਹ ਆਪਣੇ ਦੁਖੀ ਲੋਕਾਂ ʼਤੇ ਰਹਿਮ ਕਰਦਾ ਹੈ।+
48 ਆਕਾਸ਼ ਅਤੇ ਧਰਤੀ ਅਤੇ ਇਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂਬਾਬਲ ਖ਼ਿਲਾਫ਼ ਜਿੱਤ ਦੇ ਨਾਅਰੇ ਲਾਉਣਗੀਆਂ+ਕਿਉਂਕਿ ਉੱਤਰ ਤੋਂ ਉਸ ਨੂੰ ਨਾਸ਼ ਕਰਨ ਵਾਲੇ ਆਉਣਗੇ,”+ ਯਹੋਵਾਹ ਕਹਿੰਦਾ ਹੈ।
20 “ਹੇ ਸਵਰਗ ਵਿਚ ਰਹਿਣ ਵਾਲਿਓ, ਨਾਲੇ ਪਵਿੱਤਰ ਸੇਵਕੋ,+ ਰਸੂਲੋ ਤੇ ਨਬੀਓ, ਇਸ ਦੀ ਤਬਾਹੀ ʼਤੇ ਖ਼ੁਸ਼ੀਆਂ ਮਨਾਓ+ ਕਿਉਂਕਿ ਪਰਮੇਸ਼ੁਰ ਨੇ ਇਸ ਨੂੰ ਸਜ਼ਾ ਦੇ ਕੇ ਤੁਹਾਡਾ ਬਦਲਾ ਲਿਆ ਹੈ!”+