2 ਸਮੂਏਲ 7:16, 17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+ 17 ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇਹ ਸਾਰਾ ਦਰਸ਼ਣ ਦਾਊਦ ਨੂੰ ਦੱਸਿਆ।+
16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+ 17 ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇਹ ਸਾਰਾ ਦਰਸ਼ਣ ਦਾਊਦ ਨੂੰ ਦੱਸਿਆ।+