ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 25:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਟਿਕਿਆ ਰਹੇਗਾ+

      ਅਤੇ ਮੋਆਬ ਨੂੰ ਉਸ ਦੀ ਥਾਂ ʼਤੇ ਹੀ ਮਿੱਧਿਆ ਜਾਵੇਗਾ+

      ਜਿਵੇਂ ਤੂੜੀ ਨੂੰ ਗੋਹੇ ਦੇ ਢੇਰ ਵਿਚ ਮਧੋਲਿਆ ਜਾਂਦਾ ਹੈ।

  • ਯਿਰਮਿਯਾਹ 48:46, 47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ‘ਹੇ ਮੋਆਬ, ਹਾਇ! ਤੇਰਾ ਕਿੰਨਾ ਬੁਰਾ ਹਸ਼ਰ ਹੋਇਆ।

      ਕਮੋਸ਼ ਦੇ ਲੋਕ+ ਖ਼ਤਮ ਹੋ ਗਏ ਹਨ।

      ਤੇਰੇ ਪੁੱਤਰਾਂ ਨੂੰ ਗ਼ੁਲਾਮ ਬਣਾ ਲਿਆ ਗਿਆ ਹੈ

      ਅਤੇ ਤੇਰੀਆਂ ਧੀਆਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਹੈ।+

      47 ਪਰ ਮੈਂ ਆਖ਼ਰੀ ਦਿਨਾਂ ਵਿਚ ਮੋਆਬ ਦੇ ਗ਼ੁਲਾਮਾਂ ਨੂੰ ਇਕੱਠਾ ਕਰਾਂਗਾ,’ ਯਹੋਵਾਹ ਕਹਿੰਦਾ ਹੈ।

      ‘ਇੱਥੇ ਮੋਆਬ ਲਈ ਸਜ਼ਾ ਦਾ ਸੰਦੇਸ਼ ਖ਼ਤਮ ਹੁੰਦਾ ਹੈ।’”+

  • ਸਫ਼ਨਯਾਹ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਇਸ ਲਈ ਮੈਂ ਆਪਣੀ ਸਹੁੰ ਖਾਂਦਾ ਹਾਂ,” ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ,

      “ਮੋਆਬ ਸਦੂਮ ਵਾਂਗ ਬਣ ਜਾਵੇਗਾ+

      ਅਤੇ ਅੰਮੋਨੀ ਗਮੋਰਾ* ਵਾਂਗ ਬਣ ਜਾਣਗੇ,+

      ਉਨ੍ਹਾਂ ਦਾ ਇਲਾਕਾ ਬਿੱਛੂ ਬੂਟੀਆਂ ਦੀ ਜਗ੍ਹਾ ਅਤੇ ਲੂਣ ਦਾ ਟੋਆ ਬਣ ਜਾਵੇਗਾ ਤੇ ਹਮੇਸ਼ਾ ਲਈ ਵੀਰਾਨ ਹੋ ਜਾਵੇਗਾ।+

      ਮੇਰੇ ਬਚੇ ਹੋਏ ਲੋਕ ਉਨ੍ਹਾਂ ਨੂੰ ਲੁੱਟਣਗੇ

      ਅਤੇ ਮੇਰੀ ਕੌਮ ਦੇ ਬਚੇ ਹੋਏ ਲੋਕ ਉਨ੍ਹਾਂ ਨੂੰ ਕੱਢ ਦੇਣਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ