ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 31:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਜਦੋਂ ਉਹ ਇਹ ਸਭ ਕੁਝ ਪੂਰਾ ਕਰ ਹਟੇ, ਤਾਂ ਸਾਰੇ ਮੌਜੂਦ ਇਜ਼ਰਾਈਲੀ ਯਹੂਦਾਹ ਦੇ ਸ਼ਹਿਰਾਂ ਵਿਚ ਗਏ ਅਤੇ ਉਨ੍ਹਾਂ ਨੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿਚ, ਨਾਲੇ ਇਫ਼ਰਾਈਮ ਤੇ ਮਨੱਸ਼ਹ+ ਵਿਚ ਪੂਜਾ-ਥੰਮ੍ਹਾਂ ਨੂੰ ਚਕਨਾਚੂਰ ਕਰ ਦਿੱਤਾ,+ ਪੂਜਾ-ਖੰਭਿਆਂ* ਨੂੰ ਵੱਢ ਸੁੱਟਿਆ+ ਅਤੇ ਉੱਚੀਆਂ ਥਾਵਾਂ ਤੇ ਵੇਦੀਆਂ ਨੂੰ ਢਾਹ ਦਿੱਤਾ।+ ਉਹ ਇਹ ਸਭ ਉਦੋਂ ਤਕ ਕਰਦੇ ਰਹੇ ਜਦ ਤਕ ਉਨ੍ਹਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਨਹੀਂ ਦਿੱਤਾ। ਇਸ ਤੋਂ ਬਾਅਦ ਸਾਰੇ ਇਜ਼ਰਾਈਲੀ ਆਪੋ-ਆਪਣੇ ਸ਼ਹਿਰਾਂ ਵਿਚ ਆਪੋ-ਆਪਣੇ ਮਾਲ-ਧਨ ਕੋਲ ਮੁੜ ਗਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ