ਲੇਵੀਆਂ 26:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ। ਕਹਾਉਤਾਂ 29:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਕਾਫ਼ੀ ਤਾੜਨਾ ਮਿਲਣ ਤੇ ਵੀ ਆਪਣੀ ਗਰਦਨ ਅਕੜਾਈ ਰੱਖਣ ਵਾਲਾ*+ਅਚਾਨਕ ਨਸ਼ਟ ਹੋ ਜਾਵੇਗਾ ਤੇ ਉਸ ਦੇ ਬਚਣ ਦਾ ਕੋਈ ਉਪਾਅ ਨਹੀਂ ਹੋਵੇਗਾ।+
33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।
29 ਕਾਫ਼ੀ ਤਾੜਨਾ ਮਿਲਣ ਤੇ ਵੀ ਆਪਣੀ ਗਰਦਨ ਅਕੜਾਈ ਰੱਖਣ ਵਾਲਾ*+ਅਚਾਨਕ ਨਸ਼ਟ ਹੋ ਜਾਵੇਗਾ ਤੇ ਉਸ ਦੇ ਬਚਣ ਦਾ ਕੋਈ ਉਪਾਅ ਨਹੀਂ ਹੋਵੇਗਾ।+