ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੀਕਾਹ 3:1-3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਕਿਹਾ: “ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਕਿਰਪਾ ਕਰ ਕੇ ਸੁਣੋ

      ਅਤੇ ਹੇ ਇਜ਼ਰਾਈਲ ਦੇ ਘਰਾਣੇ ਦੇ ਹਾਕਮੋ, ਤੁਸੀਂ ਵੀ ਸੁਣੋ।+

      ਕੀ ਤੁਹਾਨੂੰ ਪਤਾ ਨਹੀਂ ਹੋਣਾ ਚਾਹੀਦਾ ਕਿ ਨਿਆਂ ਕਿਵੇਂ ਕਰਨਾ?

       2 ਪਰ ਤੁਸੀਂ ਨੇਕੀ ਨਾਲ ਨਫ਼ਰਤ+ ਅਤੇ ਬੁਰਾਈ ਨਾਲ ਪਿਆਰ ਕਰਦੇ ਹੋ;+

      ਤੁਸੀਂ ਮੇਰੇ ਲੋਕਾਂ ਦੀ ਚਮੜੀ ਅਤੇ ਉਨ੍ਹਾਂ ਦੀਆਂ ਹੱਡੀਆਂ ਤੋਂ ਮਾਸ ਨੋਚਦੇ ਹੋ।+

       3 ਤੁਸੀਂ ਮੇਰੇ ਲੋਕਾਂ ਦਾ ਮਾਸ ਵੀ ਖਾਂਦੇ ਹੋ+

      ਅਤੇ ਉਨ੍ਹਾਂ ਦੀ ਚਮੜੀ ਉਧੇੜਦੇ ਹੋ,

      ਉਨ੍ਹਾਂ ਦੀਆਂ ਹੱਡੀਆਂ ਤੋੜਦੇ ਅਤੇ ਟੋਟੇ-ਟੋਟੇ ਕਰਦੇ ਹੋ,+

      ਜਿਵੇਂ ਇਕ ਪਤੀਲੇ* ਵਿਚ ਜਾਨਵਰ ਦਾ ਮੀਟ।

  • ਲੂਕਾ 13:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਹੇ ਯਰੂਸ਼ਲਮ, ਹੇ ਯਰੂਸ਼ਲਮ, ਨਬੀਆਂ ਦੇ ਕਾਤਲ, ਜਿਨ੍ਹਾਂ ਨੂੰ ਵੀ ਪਰਮੇਸ਼ੁਰ ਨੇ ਤੇਰੇ ਕੋਲ ਘੱਲਿਆ, ਤੂੰ ਉਨ੍ਹਾਂ ਸਾਰਿਆਂ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ+​—ਮੈਂ ਕਿੰਨੀ ਵਾਰ ਚਾਹਿਆ ਕਿ ਮੈਂ ਤੇਰੇ ਬੱਚਿਆਂ ਨੂੰ ਇਕੱਠਾ ਕਰਾਂ ਜਿਵੇਂ ਕੁੱਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠ ਇਕੱਠਾ ਕਰਦੀ ਹੈ! ਪਰ ਤੁਸੀਂ ਇਹ ਨਹੀਂ ਚਾਹਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ