-
2 ਰਾਜਿਆਂ 22:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 “ਜਾਓ, ਇਸ ਲੱਭੀ ਕਿਤਾਬ ਦੀਆਂ ਗੱਲਾਂ ਬਾਰੇ ਮੇਰੇ ਵੱਲੋਂ, ਲੋਕਾਂ ਵੱਲੋਂ ਅਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਕੋਲੋਂ ਪੁੱਛੋ; ਯਹੋਵਾਹ ਦੇ ਕ੍ਰੋਧ ਦੀ ਅੱਗ ਸਾਡੇ ਉੱਤੇ ਭੜਕ ਉੱਠੀ ਹੈ+ ਕਿਉਂਕਿ ਸਾਡੇ ਪਿਉ-ਦਾਦਿਆਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਣਾ ਨਹੀਂ ਕੀਤੀ ਜੋ ਸਾਡੇ ਲਈ ਇਸ ਕਿਤਾਬ ਵਿਚ ਲਿਖੀਆਂ ਹਨ।”
-
-
ਦਾਨੀਏਲ 9:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਅਸੀਂ ਪਾਪ ਕੀਤੇ, ਗ਼ਲਤੀਆਂ ਕੀਤੀਆਂ ਅਤੇ ਦੁਸ਼ਟ ਕੰਮ ਕੀਤੇ। ਅਸੀਂ ਤੇਰੇ ਖ਼ਿਲਾਫ਼ ਬਗਾਵਤ ਕੀਤੀ+ ਅਤੇ ਤੇਰੇ ਹੁਕਮਾਂ ਅਤੇ ਕਾਨੂੰਨਾਂ ਨੂੰ ਨਹੀਂ ਮੰਨਿਆ।
-