ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹੋਸ਼ੇਆ 13:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਉਨ੍ਹਾਂ ਨੂੰ ਕਬਰ* ਦੇ ਮੂੰਹ ਵਿੱਚੋਂ ਕੱਢਾਂਗਾ;

      ਮੈਂ ਉਨ੍ਹਾਂ ਨੂੰ ਮੌਤ ਦੇ ਪੰਜੇ ਤੋਂ ਛੁਡਾਵਾਂਗਾ।+

      ਹੇ ਮੌਤ, ਕਿੱਥੇ ਹਨ ਤੇਰੇ ਡੰਗ?+

      ਹੇ ਕਬਰ, ਤੇਰੀ ਵਿਨਾਸ਼ ਕਰਨ ਦੀ ਤਾਕਤ ਕਿੱਥੇ ਹੈ?+

      ਮੇਰੀਆਂ ਨਜ਼ਰਾਂ ਰਹਿਮ ਨਹੀਂ ਕਰਨਗੀਆਂ

  • 1 ਕੁਰਿੰਥੀਆਂ 15:54
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 54 ਪਰ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ੀ ਬਣ ਜਾਵੇਗਾ ਅਤੇ ਮਰਨਹਾਰ ਸਰੀਰ ਅਮਰ ਬਣ ਜਾਵੇਗਾ, ਉਦੋਂ ਧਰਮ-ਗ੍ਰੰਥ ਦੀ ਇਹ ਗੱਲ ਪੂਰੀ ਹੋਵੇਗੀ: “ਮੌਤ ਨੂੰ ਹਮੇਸ਼ਾ ਲਈ ਨਿਗਲ਼ ਲਿਆ ਗਿਆ ਹੈ।”+

  • 2 ਤਿਮੋਥਿਉਸ 1:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਹੁਣ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਪ੍ਰਗਟ ਹੋਣ ਨਾਲ ਇਹ ਗੱਲ ਸਾਫ਼ ਜ਼ਾਹਰ ਹੋ ਗਈ ਹੈ ਕਿ ਸਾਡੇ ਉੱਤੇ ਅਪਾਰ ਕਿਰਪਾ ਕੀਤੀ ਗਈ ਹੈ।+ ਉਸ ਨੇ ਮੌਤ ਨੂੰ ਖ਼ਤਮ ਕਰ ਦਿੱਤਾ ਹੈ+ ਅਤੇ ਖ਼ੁਸ਼ ਖ਼ਬਰੀ ਰਾਹੀਂ+ ਸਾਨੂੰ ਸਾਫ਼-ਸਾਫ਼ ਦੱਸਿਆ ਹੈ ਕਿ ਅਸੀਂ ਅਵਿਨਾਸ਼ੀ ਜ਼ਿੰਦਗੀ+ ਕਿਵੇਂ ਪਾ ਸਕਦੇ ਹਾਂ।+

  • ਪ੍ਰਕਾਸ਼ ਦੀ ਕਿਤਾਬ 20:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 “ਮੌਤ” ਅਤੇ “ਕਬਰ”* ਨੂੰ ਅੱਗ ਦੀ ਝੀਲ ਵਿਚ ਸੁੱਟ ਦਿੱਤਾ ਗਿਆ।+ ਅੱਗ ਦੀ ਝੀਲ+ ਦਾ ਮਤਲਬ ਹੈ ਦੂਸਰੀ ਮੌਤ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ