ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 32:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਸ ਕੌਮ ਦੇ ਲੋਕ ਬੇਅਕਲ ਹਨ*

      ਅਤੇ ਉਨ੍ਹਾਂ ਨੂੰ ਕੋਈ ਸਮਝ ਨਹੀਂ ਹੈ।+

  • ਯਸਾਯਾਹ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਬਲਦ ਆਪਣੇ ਖ਼ਰੀਦਣ ਵਾਲੇ ਨੂੰ

      ਅਤੇ ਗਧਾ ਆਪਣੇ ਮਾਲਕ ਦੀ ਖੁਰਲੀ ਨੂੰ ਚੰਗੀ ਤਰ੍ਹਾਂ ਪਛਾਣਦਾ ਹੈ;

      ਪਰ ਇਜ਼ਰਾਈਲ ਮੈਨੂੰ* ਨਹੀਂ ਪਛਾਣਦਾ,+

      ਮੇਰੇ ਆਪਣੇ ਲੋਕ ਸਮਝ ਤੋਂ ਕੰਮ ਨਹੀਂ ਲੈਂਦੇ।”

  • ਯਿਰਮਿਯਾਹ 4:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਮੇਰੇ ਲੋਕ ਮੂਰਖ ਹਨ;+

      ਉਹ ਮੇਰੇ ਵੱਲ ਧਿਆਨ ਨਹੀਂ ਦਿੰਦੇ।

      ਉਹ ਬੇਵਕੂਫ਼ ਪੁੱਤਰ ਹਨ ਜਿਨ੍ਹਾਂ ਨੂੰ ਕੋਈ ਸਮਝ ਨਹੀਂ।

      ਉਹ ਬੁਰੇ ਕੰਮ ਕਰਨ ਨੂੰ ਤਾਂ ਹੁਸ਼ਿਆਰ* ਹਨ,

      ਪਰ ਨੇਕ ਕੰਮ ਕਰਨੇ ਨਹੀਂ ਜਾਣਦੇ।”

  • ਹੋਸ਼ੇਆ 4:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੇਰੇ ਲੋਕਾਂ ਨੂੰ ਵੀ ਚੁੱਪ ਕਰਾ* ਦਿੱਤਾ ਜਾਵੇਗਾ ਕਿਉਂਕਿ ਉਹ ਮੈਨੂੰ ਨਹੀਂ ਜਾਣਦੇ।

      ਤੂੰ ਮੈਨੂੰ ਜਾਣਨ ਤੋਂ ਇਨਕਾਰ ਕੀਤਾ ਹੈ,+

      ਇਸ ਲਈ ਮੈਂ ਵੀ ਤੈਨੂੰ ਪੁਜਾਰੀ ਵਜੋਂ ਮੇਰੀ ਸੇਵਾ ਕਰਨ ਤੋਂ ਹਟਾ ਦਿਆਂਗਾ;

      ਨਾਲੇ ਤੂੰ ਆਪਣੇ ਪਰਮੇਸ਼ੁਰ ਦੇ ਕਾਨੂੰਨ* ਨੂੰ ਭੁੱਲ ਗਿਆ ਹੈਂ,+

      ਇਸ ਕਰਕੇ ਮੈਂ ਤੇਰੇ ਪੁੱਤਰਾਂ ਨੂੰ ਭੁੱਲ ਜਾਵਾਂਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ