ਜ਼ਬੂਰ 72:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਦੇ ਰਾਜ ਵਿਚ ਧਰਮੀ ਵਧਣ-ਫੁੱਲਣਗੇ,*+ਜਦ ਤਕ ਚੰਦ ਰਹੇਗਾ, ਉਦੋਂ ਤਕ ਸਾਰੇ ਪਾਸੇ ਸ਼ਾਂਤੀ ਹੋਵੇਗੀ।+ ਯਸਾਯਾਹ 60:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਫਿਰ ਤੇਰੇ ਦੇਸ਼ ਵਿਚ ਮਾਰ-ਧਾੜ ਦੀ ਖ਼ਬਰ ਸੁਣਨ ਨੂੰ ਨਹੀਂ ਮਿਲੇਗੀ,ਨਾ ਹੀ ਤੇਰੀਆਂ ਹੱਦਾਂ ਅੰਦਰ ਤਬਾਹੀ ਤੇ ਬਰਬਾਦੀ ਹੋਵੇਗੀ।+ ਤੂੰ ਆਪਣੀਆਂ ਕੰਧਾਂ ਨੂੰ “ਮੁਕਤੀ”+ ਅਤੇ ਆਪਣੇ ਦਰਵਾਜ਼ਿਆਂ ਨੂੰ “ਉਸਤਤ” ਸੱਦੇਂਗੀ। ਮੱਤੀ 26:52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਫਿਰ ਯਿਸੂ ਨੇ ਉਸ ਨੂੰ ਕਿਹਾ: “ਆਪਣੀ ਤਲਵਾਰ ਮਿਆਨ ਵਿਚ ਪਾ,+ ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ, ਉਹ ਤਲਵਾਰ ਨਾਲ ਹੀ ਵੱਢੇ ਜਾਣਗੇ।+
18 ਫਿਰ ਤੇਰੇ ਦੇਸ਼ ਵਿਚ ਮਾਰ-ਧਾੜ ਦੀ ਖ਼ਬਰ ਸੁਣਨ ਨੂੰ ਨਹੀਂ ਮਿਲੇਗੀ,ਨਾ ਹੀ ਤੇਰੀਆਂ ਹੱਦਾਂ ਅੰਦਰ ਤਬਾਹੀ ਤੇ ਬਰਬਾਦੀ ਹੋਵੇਗੀ।+ ਤੂੰ ਆਪਣੀਆਂ ਕੰਧਾਂ ਨੂੰ “ਮੁਕਤੀ”+ ਅਤੇ ਆਪਣੇ ਦਰਵਾਜ਼ਿਆਂ ਨੂੰ “ਉਸਤਤ” ਸੱਦੇਂਗੀ।
52 ਫਿਰ ਯਿਸੂ ਨੇ ਉਸ ਨੂੰ ਕਿਹਾ: “ਆਪਣੀ ਤਲਵਾਰ ਮਿਆਨ ਵਿਚ ਪਾ,+ ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ, ਉਹ ਤਲਵਾਰ ਨਾਲ ਹੀ ਵੱਢੇ ਜਾਣਗੇ।+