ਯਸਾਯਾਹ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+ ਸਫ਼ਨਯਾਹ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਨਾਲ ਹੈ।+ ਉਹ ਇਕ ਯੋਧੇ ਵਾਂਗ ਬਚਾਏਗਾ। ਉਹ ਤੈਨੂੰ ਦੇਖ ਕੇ ਖ਼ੁਸ਼ੀ ਨਾਲ ਫੁੱਲਿਆ ਨਹੀਂ ਸਮਾਏਗਾ।+ ਤੈਨੂੰ ਪਿਆਰ ਕਰਨ ਕਰਕੇ ਉਹ ਸ਼ਾਂਤ* ਰਹੇਗਾ। ਉਹ ਤੈਨੂੰ ਦੇਖ ਕੇ ਖ਼ੁਸ਼ੀ ਨਾਲ ਜੈਕਾਰੇ ਗਜਾਏਗਾ।
2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+
17 ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਨਾਲ ਹੈ।+ ਉਹ ਇਕ ਯੋਧੇ ਵਾਂਗ ਬਚਾਏਗਾ। ਉਹ ਤੈਨੂੰ ਦੇਖ ਕੇ ਖ਼ੁਸ਼ੀ ਨਾਲ ਫੁੱਲਿਆ ਨਹੀਂ ਸਮਾਏਗਾ।+ ਤੈਨੂੰ ਪਿਆਰ ਕਰਨ ਕਰਕੇ ਉਹ ਸ਼ਾਂਤ* ਰਹੇਗਾ। ਉਹ ਤੈਨੂੰ ਦੇਖ ਕੇ ਖ਼ੁਸ਼ੀ ਨਾਲ ਜੈਕਾਰੇ ਗਜਾਏਗਾ।