-
ਮੱਤੀ 9:28-30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਯਿਸੂ ਜਦ ਘਰ ਦੇ ਅੰਦਰ ਵੜਿਆ, ਤਾਂ ਉਹ ਦੋਵੇਂ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ: “ਕੀ ਤੁਹਾਨੂੰ ਨਿਹਚਾ ਹੈ ਕਿ ਮੈਂ ਤੁਹਾਡੀਆਂ ਅੱਖਾਂ ਖੋਲ੍ਹ ਸਕਦਾ ਹਾਂ?”+ ਉਨ੍ਹਾਂ ਨੇ ਕਿਹਾ: “ਹਾਂ, ਪ੍ਰਭੂ।” 29 ਫਿਰ ਉਸ ਨੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ+ ਅਤੇ ਕਿਹਾ: “ਤੁਸੀਂ ਨਿਹਚਾ ਨਾਲ ਜੋ ਮੰਗਿਆ ਹੈ, ਉਹੀ ਤੁਹਾਡੇ ਲਈ ਹੋ ਜਾਵੇ।” 30 ਉਦੋਂ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ। ਪਰ ਯਿਸੂ ਨੇ ਉਨ੍ਹਾਂ ਨੂੰ ਸਖ਼ਤੀ ਨਾਲ ਵਰਜਿਆ: “ਸੁਣੋ, ਕਿਸੇ ਨੂੰ ਇਸ ਗੱਲ ਬਾਰੇ ਪਤਾ ਨਾ ਲੱਗੇ।”+
-