ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 17:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਹੋਸ਼ੇਆ ਦੇ ਰਾਜ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜੇ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ।+ ਫਿਰ ਉਹ ਇਜ਼ਰਾਈਲ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ+ ਅੱਸ਼ੂਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ+ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+

  • 2 ਰਾਜਿਆਂ 17:22, 23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਇਜ਼ਰਾਈਲ ਦੇ ਲੋਕ ਉਹ ਸਾਰੇ ਪਾਪ ਕਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ।+ ਉਨ੍ਹਾਂ ਨੇ ਉਦੋਂ ਤਕ ਉਨ੍ਹਾਂ ਤੋਂ ਮੂੰਹ ਨਾ ਮੋੜਿਆ 23 ਜਦ ਤਕ ਯਹੋਵਾਹ ਨੇ ਇਜ਼ਰਾਈਲ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਨਾ ਕਰ ਦਿੱਤਾ, ਠੀਕ ਜਿਵੇਂ ਉਸ ਨੇ ਆਪਣੇ ਸਾਰੇ ਸੇਵਕ ਨਬੀਆਂ ਰਾਹੀਂ ਐਲਾਨ ਕੀਤਾ ਸੀ।+ ਇਸ ਲਈ ਇਜ਼ਰਾਈਲੀਆਂ ਨੂੰ ਉਨ੍ਹਾਂ ਦੇ ਦੇਸ਼ ਤੋਂ ਗ਼ੁਲਾਮ ਬਣਾ ਕੇ ਅੱਸ਼ੂਰ ਲਿਜਾਇਆ ਗਿਆ+ ਜਿੱਥੇ ਉਹ ਅੱਜ ਦੇ ਦਿਨ ਤਕ ਹਨ।

  • ਯਸਾਯਾਹ 10:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਕੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤਾਂ ਦਾ ਵੀ ਉਹੀ ਹਸ਼ਰ ਨਹੀਂ ਕਰਾਂਗਾ

      ਜੋ ਮੈਂ ਸਾਮਰਿਯਾ ਅਤੇ ਉਸ ਦੇ ਨਿਕੰਮੇ ਦੇਵੀ-ਦੇਵਤਿਆਂ ਦਾ ਕੀਤਾ?’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ