ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 19:17, 18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹੇ ਯਹੋਵਾਹ, ਇਹ ਸੱਚ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਕੌਮਾਂ ਤੇ ਉਨ੍ਹਾਂ ਦੇ ਦੇਸ਼ਾਂ ਨੂੰ ਤਬਾਹ ਕਰ ਦਿੱਤਾ ਹੈ।+ 18 ਉਨ੍ਹਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿਚ ਸੁੱਟ ਦਿੱਤਾ ਕਿਉਂਕਿ ਉਹ ਦੇਵਤੇ ਨਹੀਂ,+ ਸਗੋਂ ਇਨਸਾਨ ਦੇ ਹੱਥਾਂ ਦੀ ਕਾਰੀਗਰੀ ਸਨ,+ ਉਹ ਤਾਂ ਬੱਸ ਲੱਕੜ ਤੇ ਪੱਥਰ ਹੀ ਸਨ। ਇਸੇ ਲਈ ਉਹ ਉਨ੍ਹਾਂ ਨੂੰ ਨਾਸ਼ ਕਰ ਪਾਏ।

  • 2 ਇਤਿਹਾਸ 32:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਹੁਣ ਹਿਜ਼ਕੀਯਾਹ ਇਹ ਗੱਲਾਂ ਕਰ ਕੇ ਤੁਹਾਨੂੰ ਧੋਖਾ ਨਾ ਦੇਵੇ ਜਾਂ ਤੁਹਾਨੂੰ ਗੁਮਰਾਹ ਨਾ ਕਰੇ!+ ਉਸ ਉੱਤੇ ਭਰੋਸਾ ਨਾ ਕਰੋ ਕਿਉਂਕਿ ਕਿਸੇ ਵੀ ਕੌਮ ਜਾਂ ਰਾਜ ਦਾ ਕੋਈ ਦੇਵਤਾ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਅਤੇ ਮੇਰੇ ਪਿਉ-ਦਾਦਿਆਂ ਦੇ ਹੱਥੋਂ ਬਚਾ ਨਹੀਂ ਸਕਿਆ। ਤਾਂ ਫਿਰ, ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਬਚਾ ਲਵੇਗਾ?’”+

  • ਯਸਾਯਾਹ 37:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਤੂੰ ਕਿਹਨੂੰ ਤਾਅਨੇ ਮਾਰੇ ਹਨ,+ ਕਿਹਦੀ ਨਿੰਦਿਆ ਕੀਤੀ ਹੈ?

      ਤੂੰ ਕਿਹਦੇ ਵਿਰੁੱਧ ਆਪਣੀ ਆਵਾਜ਼ ਉੱਚੀ ਕੀਤੀ ਹੈ+

      ਅਤੇ ਆਪਣੀਆਂ ਹੰਕਾਰੀ ਅੱਖਾਂ ਚੁੱਕੀਆਂ ਹਨ?

      ਹਾਂ, ਇਜ਼ਰਾਈਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ