ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਹਮਯਾਹ 13:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਮੈਂ ਲੇਵੀਆਂ ਨੂੰ ਕਿਹਾ ਕਿ ਉਹ ਬਾਕਾਇਦਾ ਆਪਣੇ ਆਪ ਨੂੰ ਸ਼ੁੱਧ ਕਰਨ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖਣ ਲਈ+ ਆ ਕੇ ਦਰਵਾਜ਼ਿਆਂ ʼਤੇ ਪਹਿਰੇਦਾਰੀ ਕਰਨ। ਹੇ ਮੇਰੇ ਪਰਮੇਸ਼ੁਰ, ਮੇਰੇ ਇਸ ਕੰਮ ਕਰਕੇ ਵੀ ਮੈਨੂੰ ਯਾਦ ਰੱਖੀਂ ਅਤੇ ਮੇਰੇ ʼਤੇ ਤਰਸ ਕਰੀਂ ਕਿਉਂਕਿ ਤੇਰਾ ਅਟੱਲ ਪਿਆਰ ਬੇਸ਼ੁਮਾਰ ਹੈ।+

  • ਜ਼ਬੂਰ 20:1-3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਬਿਪਤਾ ਦੇ ਦਿਨ ਯਹੋਵਾਹ ਤੇਰੀ ਪ੍ਰਾਰਥਨਾ ਦਾ ਜਵਾਬ ਦੇਵੇ।

      ਯਾਕੂਬ ਦੇ ਪਰਮੇਸ਼ੁਰ ਦਾ ਨਾਂ ਤੇਰੀ ਹਿਫਾਜ਼ਤ ਕਰੇ।+

       2 ਉਹ ਪਵਿੱਤਰ ਥਾਂ ਤੋਂ ਤੇਰੀ ਮਦਦ ਕਰੇ+

      ਅਤੇ ਸੀਓਨ ਤੋਂ ਤੇਰਾ ਸਹਾਰਾ ਬਣੇ।+

       3 ਉਹ ਤੇਰੀਆਂ ਸਾਰੀਆਂ ਭੇਟਾਂ ਨੂੰ ਯਾਦ ਰੱਖੇ;

      ਉਹ ਤੇਰੀਆਂ ਹੋਮ-ਬਲ਼ੀਆਂ ਨੂੰ ਖ਼ੁਸ਼ੀ-ਖ਼ੁਸ਼ੀ ਕਬੂਲ ਕਰੇ। (ਸਲਹ)

  • ਇਬਰਾਨੀਆਂ 6:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ