ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 24:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਬਾਬਲ ਦਾ ਰਾਜਾ ਨਬੂਕਦਨੱਸਰ ਉਦੋਂ ਸ਼ਹਿਰ ਨੂੰ ਆਇਆ ਜਦੋਂ ਉਸ ਦੇ ਸੇਵਕ ਸ਼ਹਿਰ ਨੂੰ ਘੇਰਾ ਪਾ ਰਹੇ ਸਨ।

  • 2 ਰਾਜਿਆਂ 24:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਉਸ ਨੇ ਉੱਥੋਂ ਯਹੋਵਾਹ ਦੇ ਭਵਨ ਦੇ ਸਾਰੇ ਖ਼ਜ਼ਾਨੇ ਅਤੇ ਰਾਜੇ ਦੇ ਮਹਿਲ ਦੇ ਸਾਰੇ ਖ਼ਜ਼ਾਨੇ ਲੈ ਲਏ।+ ਉਸ ਨੇ ਸੋਨੇ ਦੀਆਂ ਉਨ੍ਹਾਂ ਸਾਰੀਆਂ ਚੀਜ਼ਾਂ ਦੇ ਟੋਟੇ-ਟੋਟੇ ਕਰ ਦਿੱਤੇ ਜੋ ਇਜ਼ਰਾਈਲ ਦੇ ਰਾਜੇ ਸੁਲੇਮਾਨ ਨੇ ਯਹੋਵਾਹ ਦੇ ਭਵਨ ਵਿਚ ਬਣਾਈਆਂ ਸਨ।+ ਇਹ ਉਸੇ ਤਰ੍ਹਾਂ ਹੋਇਆ ਜਿਵੇਂ ਯਹੋਵਾਹ ਨੇ ਭਵਿੱਖਬਾਣੀ ਕੀਤੀ ਸੀ।

  • 2 ਰਾਜਿਆਂ 25:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਕਸਦੀਆਂ ਨੇ ਯਹੋਵਾਹ ਦੇ ਭਵਨ ਦੇ ਤਾਂਬੇ ਦੇ ਥੰਮ੍ਹਾਂ,+ ਯਹੋਵਾਹ ਦੇ ਭਵਨ ਵਿਚ ਰੱਖੀਆਂ ਪਹੀਏਦਾਰ ਗੱਡੀਆਂ+ ਅਤੇ ਤਾਂਬੇ ਦੇ ਹੌਦ+ ਦੇ ਟੋਟੇ-ਟੋਟੇ ਕਰ ਦਿੱਤੇ ਅਤੇ ਤਾਂਬੇ ਨੂੰ ਬਾਬਲ ਲੈ ਗਏ।+

  • 2 ਇਤਿਹਾਸ 36:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਸੱਚੇ ਪਰਮੇਸ਼ੁਰ ਦੇ ਭਵਨ ਦੀਆਂ ਵੱਡੀਆਂ-ਛੋਟੀਆਂ ਸਾਰੀਆਂ ਚੀਜ਼ਾਂ, ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਰਾਜੇ ਤੇ ਉਸ ਦੇ ਹਾਕਮਾਂ ਦੇ ਖ਼ਜ਼ਾਨੇ, ਹਾਂ, ਉਹ ਸਭ ਕੁਝ ਬਾਬਲ ਲੈ ਆਇਆ।+

  • ਦਾਨੀਏਲ 1:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਯਹੂਦਾਹ ਦੇ ਰਾਜਾ ਯਹੋਯਾਕੀਮ+ ਦੇ ਰਾਜ ਦੇ ਤੀਸਰੇ ਸਾਲ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ʼਤੇ ਚੜ੍ਹਾਈ ਕਰ ਕੇ ਇਸ ਨੂੰ ਘੇਰ ਲਿਆ।+ 2 ਫਿਰ ਯਹੋਵਾਹ ਨੇ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਅਤੇ ਸੱਚੇ ਪਰਮੇਸ਼ੁਰ ਦੇ ਮੰਦਰ ਦੇ ਕੁਝ ਭਾਂਡਿਆਂ ਨੂੰ ਨਬੂਕਦਨੱਸਰ ਦੇ ਹੱਥ ਵਿਚ ਦੇ ਦਿੱਤਾ।+ ਉਸ ਨੇ ਉਹ ਭਾਂਡੇ ਸ਼ਿਨਾਰ* ਦੇਸ਼+ ਲਿਜਾ ਕੇ ਆਪਣੇ ਦੇਵਤੇ ਦੇ ਮੰਦਰ ਦੇ ਖ਼ਜ਼ਾਨੇ ਵਿਚ ਰੱਖ ਦਿੱਤੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ