ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 49:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਹੇ ਆਕਾਸ਼ੋ, ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ, ਹੇ ਧਰਤੀ, ਖ਼ੁਸ਼ੀਆਂ ਮਨਾ!+

      ਪਹਾੜ ਖ਼ੁਸ਼ੀ ਨਾਲ ਜੈਕਾਰੇ ਲਾਉਣ+

      ਕਿਉਂਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿਲਾਸਾ ਦਿੱਤਾ ਹੈ+

      ਅਤੇ ਉਹ ਆਪਣੇ ਦੁਖੀ ਲੋਕਾਂ ʼਤੇ ਰਹਿਮ ਕਰਦਾ ਹੈ।+

  • ਯਸਾਯਾਹ 51:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਯਹੋਵਾਹ ਸੀਓਨ ਨੂੰ ਦਿਲਾਸਾ ਦੇਵੇਗਾ।+

      ਉਹ ਉਸ ਦੇ ਸਾਰੇ ਖੰਡਰਾਂ ਨੂੰ ਤਸੱਲੀ ਦੇਵੇਗਾ,+

      ਉਹ ਉਸ ਦੇ ਉਜਾੜ ਨੂੰ ਅਦਨ ਵਰਗਾ+

      ਅਤੇ ਉਸ ਦੇ ਰੇਗਿਸਤਾਨ ਨੂੰ ਯਹੋਵਾਹ ਦੇ ਬਾਗ਼ ਵਰਗਾ ਬਣਾ ਦੇਵੇਗਾ।+

      ਉਸ ਵਿਚ ਖ਼ੁਸ਼ੀਆਂ ਅਤੇ ਆਨੰਦ ਹੋਵੇਗਾ,

      ਧੰਨਵਾਦ ਕੀਤਾ ਜਾਵੇਗਾ ਅਤੇ ਸੁਰੀਲਾ ਗੀਤ ਗਾਇਆ ਜਾਵੇਗਾ।+

  • 2 ਕੁਰਿੰਥੀਆਂ 1:3, 4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਮਹਿਮਾ ਹੋਵੇ+ ਜਿਹੜਾ ਦਇਆ ਕਰਨ ਵਾਲਾ ਪਿਤਾ ਹੈ+ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ।+ 4 ਪਰਮੇਸ਼ੁਰ ਸਾਡੀਆਂ ਸਾਰੀਆਂ ਮੁਸੀਬਤਾਂ* ਵਿਚ ਸਾਨੂੰ ਦਿਲਾਸਾ* ਦਿੰਦਾ ਹੈ+ ਤਾਂਕਿ ਅਸੀਂ ਉਸ ਤੋਂ ਦਿਲਾਸਾ ਪਾ ਕੇ ਉਸ ਦਿਲਾਸੇ ਨਾਲ ਹਰ ਤਰ੍ਹਾਂ ਦੀ ਮੁਸੀਬਤ* ਵਿਚ ਦੂਸਰਿਆਂ ਨੂੰ ਦਿਲਾਸਾ ਦੇ ਸਕੀਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ