ਜ਼ਬੂਰ 19:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਆਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਐਲਾਨ ਕਰਦਾ ਹੈ;+ਅੰਬਰ* ਉਸ ਦੇ ਹੱਥਾਂ ਦੀ ਕਾਰੀਗਰੀ ਬਿਆਨ ਕਰਦਾ ਹੈ।+ ਰੋਮੀਆਂ 1:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।
20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।