-
ਯਿਰਮਿਯਾਹ 32:44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
44 “‘ਬਿਨਯਾਮੀਨ ਦੇ ਇਲਾਕੇ ਵਿਚ, ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ, ਯਹੂਦਾਹ ਦੇ ਸ਼ਹਿਰਾਂ ਵਿਚ,+ ਪਹਾੜੀ ਇਲਾਕਿਆਂ ਦੇ ਸ਼ਹਿਰਾਂ ਵਿਚ, ਨੀਵੇਂ ਇਲਾਕਿਆਂ ਦੇ ਸ਼ਹਿਰਾਂ ਵਿਚ+ ਅਤੇ ਦੱਖਣ ਦੇ ਸ਼ਹਿਰਾਂ ਵਿਚ ਪੈਸੇ ਨਾਲ ਖੇਤ ਖ਼ਰੀਦੇ ਜਾਣਗੇ, ਕਾਨੂੰਨੀ ਲਿਖਤਾਂ ਤਿਆਰ ਕਰ ਕੇ ਉਨ੍ਹਾਂ ʼਤੇ ਮੁਹਰ ਲਾਈ ਜਾਵੇਗੀ ਅਤੇ ਗਵਾਹਾਂ ਨੂੰ ਬੁਲਾਇਆ ਜਾਵੇਗਾ+ ਕਿਉਂਕਿ ਮੈਂ ਉਨ੍ਹਾਂ ਦੇ ਬੰਦੀ ਬਣਾਏ ਲੋਕਾਂ ਨੂੰ ਵਾਪਸ ਲਿਆਵਾਂਗਾ,’+ ਯਹੋਵਾਹ ਕਹਿੰਦਾ ਹੈ।”
-