ਬਿਵਸਥਾ ਸਾਰ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਯਾਦ ਰੱਖ ਅਤੇ ਇਸ ਗੱਲ ਨੂੰ ਕਦੇ ਨਾ ਭੁੱਲ ਕਿ ਤੂੰ ਉਜਾੜ ਵਿਚ ਕਿਵੇਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।+ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਲੈ ਕੇ ਇਸ ਜਗ੍ਹਾ ਆਉਣ ਤਕ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਹੀ ਕੀਤੀ ਹੈ।+ 2 ਰਾਜਿਆਂ 17:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਜ਼ਰਾਈਲੀ ਉਨ੍ਹਾਂ ਕੰਮਾਂ ਵਿਚ ਲੱਗੇ ਰਹੇ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਨਹੀਂ ਸਨ। ਉਹ ਪਹਿਰੇਦਾਰਾਂ ਦੇ ਬੁਰਜ ਤੋਂ ਲੈ ਕੇ ਕਿਲੇਬੰਦ ਸ਼ਹਿਰ ਤਕ* ਆਪਣੇ ਸਾਰੇ ਸ਼ਹਿਰਾਂ ਵਿਚ ਉੱਚੀਆਂ ਥਾਵਾਂ ਬਣਾਉਂਦੇ ਰਹੇ।+
7 “ਯਾਦ ਰੱਖ ਅਤੇ ਇਸ ਗੱਲ ਨੂੰ ਕਦੇ ਨਾ ਭੁੱਲ ਕਿ ਤੂੰ ਉਜਾੜ ਵਿਚ ਕਿਵੇਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਗੁੱਸਾ ਚੜ੍ਹਾਇਆ ਸੀ।+ ਮਿਸਰ ਵਿੱਚੋਂ ਨਿਕਲਣ ਦੇ ਦਿਨ ਤੋਂ ਲੈ ਕੇ ਇਸ ਜਗ੍ਹਾ ਆਉਣ ਤਕ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਹੀ ਕੀਤੀ ਹੈ।+
9 ਇਜ਼ਰਾਈਲੀ ਉਨ੍ਹਾਂ ਕੰਮਾਂ ਵਿਚ ਲੱਗੇ ਰਹੇ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਨਹੀਂ ਸਨ। ਉਹ ਪਹਿਰੇਦਾਰਾਂ ਦੇ ਬੁਰਜ ਤੋਂ ਲੈ ਕੇ ਕਿਲੇਬੰਦ ਸ਼ਹਿਰ ਤਕ* ਆਪਣੇ ਸਾਰੇ ਸ਼ਹਿਰਾਂ ਵਿਚ ਉੱਚੀਆਂ ਥਾਵਾਂ ਬਣਾਉਂਦੇ ਰਹੇ।+