1 ਰਾਜਿਆਂ 11:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਸੁਲੇਮਾਨ ਨੇ ਯਰੂਸ਼ਲਮ ਦੇ ਸਾਮ੍ਹਣੇ ਪਹਾੜ ਉੱਤੇ ਮੋਆਬ ਦੇ ਘਿਣਾਉਣੇ ਦੇਵਤੇ ਕਮੋਸ਼ ਲਈ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ+ ਲਈ ਵੀ ਉੱਚੀ ਜਗ੍ਹਾ ਬਣਾਈ।+ 2 ਰਾਜਿਆਂ 21:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਮਨੱਸ਼ਹ+ 12 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 55 ਸਾਲ ਯਰੂਸ਼ਲਮ ਵਿਚ ਰਾਜ ਕੀਤਾ।+ ਉਸ ਦੀ ਮਾਤਾ ਦਾ ਨਾਂ ਹਫਸੀਬਾਹ ਸੀ। 2 ਰਾਜਿਆਂ 21:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਸ ਨੇ ਯਹੋਵਾਹ ਦੇ ਭਵਨ ਵਿਚ ਵੀ ਵੇਦੀਆਂ ਬਣਾਈਆਂ+ ਜਿਸ ਬਾਰੇ ਯਹੋਵਾਹ ਨੇ ਕਿਹਾ ਸੀ: “ਮੈਂ ਆਪਣਾ ਨਾਂ ਯਰੂਸ਼ਲਮ ਵਿਚ ਰੱਖਾਂਗਾ।”+
7 ਫਿਰ ਸੁਲੇਮਾਨ ਨੇ ਯਰੂਸ਼ਲਮ ਦੇ ਸਾਮ੍ਹਣੇ ਪਹਾੜ ਉੱਤੇ ਮੋਆਬ ਦੇ ਘਿਣਾਉਣੇ ਦੇਵਤੇ ਕਮੋਸ਼ ਲਈ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ+ ਲਈ ਵੀ ਉੱਚੀ ਜਗ੍ਹਾ ਬਣਾਈ।+
21 ਮਨੱਸ਼ਹ+ 12 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 55 ਸਾਲ ਯਰੂਸ਼ਲਮ ਵਿਚ ਰਾਜ ਕੀਤਾ।+ ਉਸ ਦੀ ਮਾਤਾ ਦਾ ਨਾਂ ਹਫਸੀਬਾਹ ਸੀ।
4 ਉਸ ਨੇ ਯਹੋਵਾਹ ਦੇ ਭਵਨ ਵਿਚ ਵੀ ਵੇਦੀਆਂ ਬਣਾਈਆਂ+ ਜਿਸ ਬਾਰੇ ਯਹੋਵਾਹ ਨੇ ਕਿਹਾ ਸੀ: “ਮੈਂ ਆਪਣਾ ਨਾਂ ਯਰੂਸ਼ਲਮ ਵਿਚ ਰੱਖਾਂਗਾ।”+