ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 29:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਕਿਉਂਕਿ ਸਾਡੇ ਪਿਉ-ਦਾਦੇ ਬੇਵਫ਼ਾ ਨਿਕਲੇ ਅਤੇ ਉਨ੍ਹਾਂ ਨੇ ਉਹੀ ਕੀਤਾ ਜੋ ਸਾਡੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ।+ ਉਨ੍ਹਾਂ ਨੇ ਉਸ ਨੂੰ ਛੱਡ ਦਿੱਤਾ ਅਤੇ ਯਹੋਵਾਹ ਦੇ ਡੇਰੇ ਤੋਂ ਮੂੰਹ ਮੋੜ ਲਿਆ ਅਤੇ ਉਸ ਵੱਲ ਪਿੱਠ ਕਰ ਲਈ।+

  • ਯਿਰਮਿਯਾਹ 2:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਉਹ ਦਰਖ਼ਤ ਨੂੰ ਕਹਿੰਦੇ ਹਨ, ‘ਤੂੰ ਮੇਰਾ ਪਿਤਾ ਹੈਂ’+

      ਅਤੇ ਪੱਥਰ ਨੂੰ ਕਹਿੰਦੇ ਹਨ, ‘ਤੂੰ ਸਾਨੂੰ ਜਨਮ ਦਿੱਤਾ ਹੈ।’

      ਪਰ ਉਹ ਮੇਰੇ ਵੱਲ ਆਪਣਾ ਮੂੰਹ ਕਰਨ ਦੀ ਬਜਾਇ ਪਿੱਠ ਕਰਦੇ ਹਨ।+

      ਉਹ ਬਿਪਤਾ ਦੇ ਵੇਲੇ ਕਹਿਣਗੇ, ‘ਉੱਠ ਅਤੇ ਸਾਨੂੰ ਬਚਾ!’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ