ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 23:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+

  • ਯਿਰਮਿਯਾਹ 23:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਸ ਦੇ ਦਿਨਾਂ ਵਿਚ ਯਹੂਦਾਹ ਨੂੰ ਬਚਾਇਆ ਜਾਵੇਗਾ+ ਅਤੇ ਇਜ਼ਰਾਈਲ ਸੁਰੱਖਿਅਤ ਵੱਸੇਗਾ।+ ਉਹ ਇਸ ਨਾਂ ਤੋਂ ਜਾਣਿਆ ਜਾਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।”+

  • ਯਿਰਮਿਯਾਹ 33:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਉਨ੍ਹਾਂ ਦਿਨਾਂ ਵਿਚ ਯਹੂਦਾਹ ਬਚਾਇਆ ਜਾਵੇਗਾ+ ਅਤੇ ਯਰੂਸ਼ਲਮ ਸੁਰੱਖਿਅਤ ਵੱਸੇਗਾ।+ ਇਸ ਸ਼ਹਿਰ ਦਾ ਨਾਂ ਹੋਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।’”+

  • ਹਿਜ਼ਕੀਏਲ 34:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “‘“ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰ ਕਰਾਂਗਾ।+ ਮੈਂ ਦੇਸ਼ ਵਿੱਚੋਂ ਖੂੰਖਾਰ ਜੰਗਲੀ ਜਾਨਵਰਾਂ ਨੂੰ ਖ਼ਤਮ ਕਰ ਦਿਆਂਗਾ+ ਤਾਂਕਿ ਉਹ ਉਜਾੜ ਵਿਚ ਸੁਰੱਖਿਅਤ ਵੱਸਣ ਅਤੇ ਜੰਗਲਾਂ ਵਿਚ ਸੌਂ ਸਕਣ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ