ਯਿਰਮਿਯਾਹ 31:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,” ਯਹੋਵਾਹ ਕਹਿੰਦਾ ਹੈ। “ਮੈਂ ਆਪਣਾ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ+ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+ ਮੀਕਾਹ 4:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਸਾਰੇ ਲੋਕ ਆਪੋ-ਆਪਣੇ ਦੇਵਤਿਆਂ ਦਾ ਨਾਂ ਲੈ ਕੇ ਚੱਲਣਗੇ,ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਂ ਲੈ ਕੇ ਹਮੇਸ਼ਾ-ਹਮੇਸ਼ਾ ਲਈ ਚੱਲਾਂਗੇ।+
33 “ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,” ਯਹੋਵਾਹ ਕਹਿੰਦਾ ਹੈ। “ਮੈਂ ਆਪਣਾ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ+ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+
5 ਸਾਰੇ ਲੋਕ ਆਪੋ-ਆਪਣੇ ਦੇਵਤਿਆਂ ਦਾ ਨਾਂ ਲੈ ਕੇ ਚੱਲਣਗੇ,ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਂ ਲੈ ਕੇ ਹਮੇਸ਼ਾ-ਹਮੇਸ਼ਾ ਲਈ ਚੱਲਾਂਗੇ।+