ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 58:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਹਮੇਸ਼ਾ ਤੇਰੀ ਅਗਵਾਈ ਕਰੇਗਾ

      ਅਤੇ ਝੁਲ਼ਸੇ ਦੇਸ਼ ਵਿਚ ਵੀ ਤੈਨੂੰ ਤ੍ਰਿਪਤ ਕਰੇਗਾ;+

      ਉਹ ਤੇਰੀਆਂ ਹੱਡੀਆਂ ਵਿਚ ਜਾਨ ਪਾ ਦੇਵੇਗਾ

      ਅਤੇ ਤੂੰ ਸਿੰਜੇ ਹੋਏ ਬਾਗ਼ ਵਰਗਾ ਬਣ ਜਾਏਂਗਾ,+

      ਉਸ ਚਸ਼ਮੇ ਵਰਗਾ ਜਿਸ ਦਾ ਪਾਣੀ ਕਦੇ ਨਹੀਂ ਮੁੱਕਦਾ।

  • ਯਿਰਮਿਯਾਹ 24:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਮੈਂ ਉਨ੍ਹਾਂ ਦੇ ਭਲੇ ਲਈ ਉਨ੍ਹਾਂ ʼਤੇ ਨਿਗਾਹ ਰੱਖਾਂਗਾ ਅਤੇ ਮੈਂ ਉਨ੍ਹਾਂ ਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਨ੍ਹਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਾਂਗਾ; ਮੈਂ ਉਨ੍ਹਾਂ ਨੂੰ ਲਾਵਾਂਗਾ ਅਤੇ ਜੜ੍ਹੋਂ ਨਹੀਂ ਪੁੱਟਾਂਗਾ।+

  • ਆਮੋਸ 9:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ‘ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਲਾਵਾਂਗਾ

      ਅਤੇ ਉਹ ਆਪਣੇ ਦੇਸ਼ ਵਿੱਚੋਂ ਫਿਰ ਕਦੇ ਜੜ੍ਹੋਂ ਨਹੀਂ ਪੁੱਟੇ ਜਾਣਗੇ

      ਜੋ ਮੈਂ ਉਨ੍ਹਾਂ ਨੂੰ ਦਿੱਤਾ ਹੈ,’+ ਤੁਹਾਡਾ ਪਰਮੇਸ਼ੁਰ ਯਹੋਵਾਹ ਕਹਿੰਦਾ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ