ਯਸਾਯਾਹ 53:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਹ ਉਸ* ਅੱਗੇ ਟਾਹਣੀ ਵਾਂਗ ਅਤੇ ਝੁਲ਼ਸੀ ਹੋਈ ਜ਼ਮੀਨ ਵਿੱਚੋਂ ਜੜ੍ਹ ਵਾਂਗ ਫੁੱਟ ਨਿਕਲੇਗਾ।+ ਨਾ ਹੀ ਉਸ ਦੀ ਕੋਈ ਸ਼ਾਨ ਹੈ ਤੇ ਨਾ ਹੀ ਉਸ ਦੀ ਸ਼ਕਲ ਇੰਨੀ ਸੋਹਣੀ ਹੈ;+ਜਦ ਅਸੀਂ ਉਸ ਨੂੰ ਦੇਖਦੇ ਹਾਂ, ਤਾਂ ਅਸੀਂ ਉਸ ਵੱਲ ਖਿੱਚੇ ਨਹੀਂ ਜਾਂਦੇ।* ਜ਼ਕਰਯਾਹ 6:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਤੇ ਉਸ ਨੂੰ ਕਹੀਂ, “‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “ਇਹ ਉਹ ਆਦਮੀ ਹੈ ਜੋ ‘ਟਾਹਣੀ’ ਕਹਾਉਂਦਾ ਹੈ।+ ਉਹ ਆਪਣੀ ਥਾਂ ਤੋਂ ਪੁੰਗਰੇਗਾ ਅਤੇ ਯਹੋਵਾਹ ਦਾ ਮੰਦਰ ਬਣਾਵੇਗਾ।+ ਪ੍ਰਕਾਸ਼ ਦੀ ਕਿਤਾਬ 22:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “‘ਮੈਂ ਯਿਸੂ ਨੇ ਆਪਣਾ ਦੂਤ ਘੱਲ ਕੇ ਤੁਹਾਨੂੰ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਿਹੜੀਆਂ ਮੰਡਲੀਆਂ ਦੇ ਫ਼ਾਇਦੇ ਲਈ ਹਨ। ਮੈਂ ਦਾਊਦ ਦੀ ਜੜ੍ਹ+ ਅਤੇ ਉਸ ਦੀ ਸੰਤਾਨ ਹਾਂ ਅਤੇ ਮੈਂ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।’”+
2 ਉਹ ਉਸ* ਅੱਗੇ ਟਾਹਣੀ ਵਾਂਗ ਅਤੇ ਝੁਲ਼ਸੀ ਹੋਈ ਜ਼ਮੀਨ ਵਿੱਚੋਂ ਜੜ੍ਹ ਵਾਂਗ ਫੁੱਟ ਨਿਕਲੇਗਾ।+ ਨਾ ਹੀ ਉਸ ਦੀ ਕੋਈ ਸ਼ਾਨ ਹੈ ਤੇ ਨਾ ਹੀ ਉਸ ਦੀ ਸ਼ਕਲ ਇੰਨੀ ਸੋਹਣੀ ਹੈ;+ਜਦ ਅਸੀਂ ਉਸ ਨੂੰ ਦੇਖਦੇ ਹਾਂ, ਤਾਂ ਅਸੀਂ ਉਸ ਵੱਲ ਖਿੱਚੇ ਨਹੀਂ ਜਾਂਦੇ।*
12 ਅਤੇ ਉਸ ਨੂੰ ਕਹੀਂ, “‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “ਇਹ ਉਹ ਆਦਮੀ ਹੈ ਜੋ ‘ਟਾਹਣੀ’ ਕਹਾਉਂਦਾ ਹੈ।+ ਉਹ ਆਪਣੀ ਥਾਂ ਤੋਂ ਪੁੰਗਰੇਗਾ ਅਤੇ ਯਹੋਵਾਹ ਦਾ ਮੰਦਰ ਬਣਾਵੇਗਾ।+
16 “‘ਮੈਂ ਯਿਸੂ ਨੇ ਆਪਣਾ ਦੂਤ ਘੱਲ ਕੇ ਤੁਹਾਨੂੰ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਿਹੜੀਆਂ ਮੰਡਲੀਆਂ ਦੇ ਫ਼ਾਇਦੇ ਲਈ ਹਨ। ਮੈਂ ਦਾਊਦ ਦੀ ਜੜ੍ਹ+ ਅਤੇ ਉਸ ਦੀ ਸੰਤਾਨ ਹਾਂ ਅਤੇ ਮੈਂ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।’”+