ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+

      17 ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇਹ ਸਾਰਾ ਦਰਸ਼ਣ ਦਾਊਦ ਨੂੰ ਦੱਸਿਆ।+

  • 2 ਸਮੂਏਲ 23:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਕੀ ਮੇਰਾ ਘਰਾਣਾ ਪਰਮੇਸ਼ੁਰ ਅੱਗੇ ਇਸੇ ਤਰ੍ਹਾਂ ਨਹੀਂ ਹੈ?

      ਕਿਉਂਕਿ ਉਸ ਨੇ ਮੇਰੇ ਨਾਲ ਹਮੇਸ਼ਾ ਰਹਿਣ ਵਾਲਾ ਇਕਰਾਰ ਕੀਤਾ ਹੈ,+

      ਇਸ ਦੀ ਹਰ ਗੱਲ ਤਰਤੀਬ ਅਨੁਸਾਰ ਹੈ ਤੇ ਇਹ ਪੱਕਾ ਹੈ।

      ਇਹ ਮੈਨੂੰ ਪੂਰੀ ਤਰ੍ਹਾਂ ਮੁਕਤੀ ਤੇ ਢੇਰ ਸਾਰੀਆਂ ਖ਼ੁਸ਼ੀਆਂ ਦਿਵਾਏਗਾ,

      ਕੀ ਇਸੇ ਕਰਕੇ ਉਹ ਮੇਰੇ ਘਰਾਣੇ ਨੂੰ ਖ਼ੁਸ਼ਹਾਲ ਨਹੀਂ ਬਣਾਉਂਦਾ?+

  • ਜ਼ਬੂਰ 89:34, 35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਮੈਂ ਆਪਣਾ ਇਕਰਾਰ ਨਹੀਂ ਤੋੜਾਂਗਾ+

      ਅਤੇ ਨਾ ਹੀ ਆਪਣੀ ਗੱਲ ਤੋਂ ਮੁੱਕਰਾਂਗਾ।+

      35 ਮੈਂ ਆਪਣੀ ਪਵਿੱਤਰਤਾ ਦੀ ਸਹੁੰ ਖਾਧੀ ਹੈ,

      ਮੈਂ ਕਦੀ ਦਾਊਦ ਨਾਲ ਝੂਠ ਨਹੀਂ ਬੋਲਾਂਗਾ।+

  • ਜ਼ਬੂਰ 132:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ;

      ਉਹ ਆਪਣੇ ਵਾਅਦੇ ਤੋਂ ਕਦੀ ਨਹੀਂ ਮੁੱਕਰੇਗਾ:

      “ਮੈਂ ਤੇਰੀ ਸੰਤਾਨ* ਵਿੱਚੋਂ ਇਕ ਜਣੇ ਨੂੰ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।+

  • ਯਸਾਯਾਹ 55:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਮੇਰੇ ਕੋਲ ਆਓ ਤੇ ਮੇਰੀ ਗੱਲ ਕੰਨ ਲਾ ਕੇ ਸੁਣੋ।+

      ਸੁਣੋ ਤੇ ਤੁਸੀਂ ਜੀਉਂਦੇ ਰਹੋਗੇ,

      ਦਾਊਦ ਨਾਲ ਅਟੱਲ ਪਿਆਰ ਦੇ ਕੀਤੇ ਭਰੋਸੇਯੋਗ ਵਾਅਦੇ ਅਨੁਸਾਰ

      ਮੈਂ ਖ਼ੁਸ਼ੀ-ਖ਼ੁਸ਼ੀ ਤੁਹਾਡੇ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ