2 ਰਾਜਿਆਂ 25:9, 10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ+ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ;+ ਨਾਲੇ ਉਸ ਨੇ ਹਰੇਕ ਮੰਨੇ-ਪ੍ਰਮੰਨੇ ਆਦਮੀ ਦੇ ਘਰ ਨੂੰ ਸਾੜ ਸੁੱਟਿਆ।+ 10 ਅਤੇ ਪਹਿਰੇਦਾਰਾਂ ਦੇ ਮੁਖੀ ਨਾਲ ਆਈ ਕਸਦੀਆਂ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੁਆਲੇ ਬਣੀਆਂ ਕੰਧਾਂ ਨੂੰ ਢਾਹ ਦਿੱਤਾ।+ ਯਿਰਮਿਯਾਹ 32:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਕਸਦੀ ਸ਼ਹਿਰ ʼਤੇ ਹਮਲਾ ਕਰ ਕੇ ਇਸ ਨੂੰ ਅਤੇ ਉਨ੍ਹਾਂ ਘਰਾਂ ਨੂੰ ਅੱਗ ਨਾਲ ਸਾੜ ਸੁੱਟਣਗੇ+ ਜਿਨ੍ਹਾਂ ਦੀਆਂ ਛੱਤਾਂ ਉੱਪਰ ਲੋਕਾਂ ਨੇ ਬਆਲ ਨੂੰ ਬਲ਼ੀਆਂ ਚੜ੍ਹਾਈਆਂ ਹਨ ਅਤੇ ਦੂਜੇ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਚੜ੍ਹਾਈਆਂ ਹਨ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਹੈ।’+ ਯਿਰਮਿਯਾਹ 39:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਕਸਦੀਆਂ ਨੇ ਰਾਜੇ ਦਾ ਮਹਿਲ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ+ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ।+
9 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ+ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ;+ ਨਾਲੇ ਉਸ ਨੇ ਹਰੇਕ ਮੰਨੇ-ਪ੍ਰਮੰਨੇ ਆਦਮੀ ਦੇ ਘਰ ਨੂੰ ਸਾੜ ਸੁੱਟਿਆ।+ 10 ਅਤੇ ਪਹਿਰੇਦਾਰਾਂ ਦੇ ਮੁਖੀ ਨਾਲ ਆਈ ਕਸਦੀਆਂ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੁਆਲੇ ਬਣੀਆਂ ਕੰਧਾਂ ਨੂੰ ਢਾਹ ਦਿੱਤਾ।+
29 ਕਸਦੀ ਸ਼ਹਿਰ ʼਤੇ ਹਮਲਾ ਕਰ ਕੇ ਇਸ ਨੂੰ ਅਤੇ ਉਨ੍ਹਾਂ ਘਰਾਂ ਨੂੰ ਅੱਗ ਨਾਲ ਸਾੜ ਸੁੱਟਣਗੇ+ ਜਿਨ੍ਹਾਂ ਦੀਆਂ ਛੱਤਾਂ ਉੱਪਰ ਲੋਕਾਂ ਨੇ ਬਆਲ ਨੂੰ ਬਲ਼ੀਆਂ ਚੜ੍ਹਾਈਆਂ ਹਨ ਅਤੇ ਦੂਜੇ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਚੜ੍ਹਾਈਆਂ ਹਨ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਹੈ।’+