ਲੇਵੀਆਂ 26:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ। ਯਿਰਮਿਯਾਹ 44:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਤੁਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਕਿ ਮੈਂ ਯਰੂਸ਼ਲਮ+ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਬਿਪਤਾ ਲਿਆਂਦੀ ਸੀ। ਇਹ ਸਾਰੀਆਂ ਥਾਵਾਂ ਅੱਜ ਤਕ ਖੰਡਰ ਹਨ ਅਤੇ ਇਨ੍ਹਾਂ ਵਿਚ ਕੋਈ ਨਹੀਂ ਵੱਸਦਾ।+
33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।
2 “ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਤੁਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਕਿ ਮੈਂ ਯਰੂਸ਼ਲਮ+ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਬਿਪਤਾ ਲਿਆਂਦੀ ਸੀ। ਇਹ ਸਾਰੀਆਂ ਥਾਵਾਂ ਅੱਜ ਤਕ ਖੰਡਰ ਹਨ ਅਤੇ ਇਨ੍ਹਾਂ ਵਿਚ ਕੋਈ ਨਹੀਂ ਵੱਸਦਾ।+