2 ਰਾਜਿਆਂ 23:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਇਸ ਤੋਂ ਇਲਾਵਾ, ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸ ਦੇ ਪਿਤਾ ਯੋਸੀਯਾਹ ਦੀ ਜਗ੍ਹਾ ਰਾਜਾ ਬਣਾ ਦਿੱਤਾ ਅਤੇ ਉਸ ਦਾ ਨਾਂ ਬਦਲ ਕੇ ਯਹੋਯਾਕੀਮ ਰੱਖ ਦਿੱਤਾ; ਪਰ ਉਹ ਯਹੋਆਹਾਜ਼ ਨੂੰ ਮਿਸਰ ਲੈ ਆਇਆ+ ਜਿੱਥੇ ਅਖ਼ੀਰ ਉਹ ਮਰ ਗਿਆ।+ 2 ਇਤਿਹਾਸ 36:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਯਾਕੀਮ+ 25 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 11 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਹ ਉਹੀ ਕਰਦਾ ਰਿਹਾ ਜੋ ਉਸ ਦੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ।+ ਦਾਨੀਏਲ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਯਹੂਦਾਹ ਦੇ ਰਾਜਾ ਯਹੋਯਾਕੀਮ+ ਦੇ ਰਾਜ ਦੇ ਤੀਸਰੇ ਸਾਲ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ʼਤੇ ਚੜ੍ਹਾਈ ਕਰ ਕੇ ਇਸ ਨੂੰ ਘੇਰ ਲਿਆ।+
34 ਇਸ ਤੋਂ ਇਲਾਵਾ, ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸ ਦੇ ਪਿਤਾ ਯੋਸੀਯਾਹ ਦੀ ਜਗ੍ਹਾ ਰਾਜਾ ਬਣਾ ਦਿੱਤਾ ਅਤੇ ਉਸ ਦਾ ਨਾਂ ਬਦਲ ਕੇ ਯਹੋਯਾਕੀਮ ਰੱਖ ਦਿੱਤਾ; ਪਰ ਉਹ ਯਹੋਆਹਾਜ਼ ਨੂੰ ਮਿਸਰ ਲੈ ਆਇਆ+ ਜਿੱਥੇ ਅਖ਼ੀਰ ਉਹ ਮਰ ਗਿਆ।+
5 ਯਹੋਯਾਕੀਮ+ 25 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 11 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਹ ਉਹੀ ਕਰਦਾ ਰਿਹਾ ਜੋ ਉਸ ਦੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ।+
1 ਯਹੂਦਾਹ ਦੇ ਰਾਜਾ ਯਹੋਯਾਕੀਮ+ ਦੇ ਰਾਜ ਦੇ ਤੀਸਰੇ ਸਾਲ ਵਿਚ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ʼਤੇ ਚੜ੍ਹਾਈ ਕਰ ਕੇ ਇਸ ਨੂੰ ਘੇਰ ਲਿਆ।+