ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 29:26, 27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਉਨ੍ਹਾਂ ਨੇ ਦੂਜੇ ਦੇਵਤਿਆਂ ਦੇ ਮਗਰ ਲੱਗ ਕੇ ਉਨ੍ਹਾਂ ਦੀ ਭਗਤੀ ਕੀਤੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਜਿਨ੍ਹਾਂ ਨੂੰ ਉਹ ਨਾ ਤਾਂ ਜਾਣਦੇ ਸਨ ਅਤੇ ਨਾ ਹੀ ਉਸ ਨੇ ਉਨ੍ਹਾਂ ਨੂੰ ਇਨ੍ਹਾਂ ਦੇਵਤਿਆਂ ਦੀ ਭਗਤੀ ਕਰਨ ਦੀ ਇਜਾਜ਼ਤ ਦਿੱਤੀ ਸੀ।*+ 27 ਫਿਰ ਇਸ ਦੇਸ਼ ਉੱਤੇ ਯਹੋਵਾਹ ਦੇ ਗੁੱਸੇ ਦੀ ਅੱਗ ਭੜਕੀ ਅਤੇ ਇਸ ਕਿਤਾਬ ਵਿਚ ਲਿਖੇ ਸਾਰੇ ਸਰਾਪ ਇਸ ਦੇਸ਼ ʼਤੇ ਆ ਪਏ।+

  • ਯਹੋਸ਼ੁਆ 23:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਰ ਜਿਵੇਂ ਤੁਹਾਡੇ ਲਈ ਉਹ ਸਾਰੇ ਚੰਗੇ ਵਾਅਦੇ ਪੂਰੇ ਹੋਏ ਜਿਹੜੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਨਾਲ ਕੀਤੇ ਸਨ,+ ਉਸੇ ਤਰ੍ਹਾਂ ਯਹੋਵਾਹ ਤੁਹਾਡੇ ʼਤੇ ਉਹ ਸਾਰੀ ਬਿਪਤਾ ਵੀ ਲਿਆਵੇਗਾ ਜਿਸ ਬਾਰੇ ਉਸ ਨੇ ਦੱਸਿਆ ਸੀ* ਅਤੇ ਉਹ ਇਸ ਚੰਗੇ ਦੇਸ਼ ਵਿੱਚੋਂ ਤੁਹਾਡਾ ਨਾਮੋ-ਨਿਸ਼ਾਨ ਮਿਟਾ ਦੇਵੇਗਾ ਜੋ ਦੇਸ਼ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦਿੱਤਾ ਹੈ।+ 16 ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਉਸ ਇਕਰਾਰ ਨੂੰ ਤੋੜਿਆ ਜਿਸ ਦੀ ਪਾਲਣਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਜੇ ਤੁਸੀਂ ਜਾ ਕੇ ਹੋਰਨਾਂ ਦੇਵਤਿਆਂ ਦੀ ਭਗਤੀ ਕੀਤੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ, ਤਾਂ ਯਹੋਵਾਹ ਦੇ ਗੁੱਸੇ ਦੀ ਅੱਗ ਤੁਹਾਡੇ ʼਤੇ ਭੜਕ ਉੱਠੇਗੀ+ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚੋਂ ਝੱਟ ਹੀ ਮਿਟ ਜਾਓਗੇ ਜੋ ਉਸ ਨੇ ਤੁਹਾਨੂੰ ਦਿੱਤਾ ਹੈ।”+

  • 2 ਰਾਜਿਆਂ 23:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਯਹੋਵਾਹ ਨੇ ਕਿਹਾ: “ਮੈਂ ਯਹੂਦਾਹ ਨੂੰ ਵੀ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿਆਂਗਾ+ ਜਿਵੇਂ ਮੈਂ ਇਜ਼ਰਾਈਲ ਨੂੰ ਕੀਤਾ ਹੈ;+ ਅਤੇ ਮੈਂ ਆਪਣੇ ਚੁਣੇ ਹੋਏ ਇਸ ਸ਼ਹਿਰ, ਹਾਂ, ਯਰੂਸ਼ਲਮ ਨੂੰ ਠੁਕਰਾ ਦਿਆਂਗਾ ਅਤੇ ਉਸ ਭਵਨ ਨੂੰ ਵੀ ਜਿਸ ਬਾਰੇ ਮੈਂ ਕਿਹਾ ਸੀ, ‘ਮੇਰਾ ਨਾਂ ਉੱਥੇ ਰਹੇਗਾ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ